ਪੰਚਾਇਤ ਚੋਣਾਂ: ਕਈ ਥਾਵਾਂ ਤੇ ਗਿਣਤੀ ਸੁ਼ਰੂ

284

ਚੋਣਾਂ ਨੂੰ ਲੈ ਕੇ ਅੱਜ ਸਮੇਂ ਤੋਂ ਪਹਿਲਾਂ ਹੀ ਲੋਕਾਂ ਪੋਲਿੰਗ ਬੂਥਾਂ ਅੱਗੇ ਲੰਮੀਆਂ ਕਤਾਰਾਂ ਦੇਖਣ ਨੂੰ ਮਿਲੀਆਂ। ਕੜਾਕੇ ਦੀ ਠੰਢ ‘ਚ ਵੀ ਵੋਟਰਾਂ ‘ਚ ਕਾਫੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਵੋਟਾਂ ਸ਼ਾਮ 4 ਵਜੇ ਤੱਕ ਹੀ ਪੈਣੀਆਂ ਸਨ। ਪੰਚਾਇਤੀ ਚੋਣਾਂ ਲਈ ਸਵੇਰੇ ਅੱਠ ਵਜੇ ਤੋਂ ਸ਼ੁਰੂ ਹੋਈ ਵੋਟਿੰਗ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ। ਕਈ ਪੋਲਿੰਗ ਬੂਥਾਂ ‘ਤੇ ਵੋਟਾਂ ਦੀ ਗਿਣਤੀ ਦਾ ਕੰਮ ਸ਼ੁਰੂ ਹੋਣ ਦੀਆਂ ਖ਼ਬਰਾਂ ਹਨ।

Real Estate