ਕਤਲ ਮਾਮਲੇ ‘ਚ ਡੇਰਾ ਮੁਖੀ ਦੋਸ਼ੀ ਕਰਾਰ,ਸਜਾ 17 ਜਨਵਰੀ ਨੂੰ

676

ਪੱਤਰਕਾਰ ਛੱਤਰਪਤੀ ਕਤਲ ਮਾਮਲੇ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਤੇ ਤਿੰਨ ਹੋਰ ਸਾਥੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ ਤੇ ਸਜਾ 17 ਜਨਵਰੀ ਨੂੰ ਸੁਣਾਈ ਜਾਵੇਗੀ ।ਇਸ ਦੌਰਾਨ ਡੇਰਾ ਮੁਖੀ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਰੀ ਹੋਈ ਹੈ। ਸਿਰਸਾ ਵਿੱਚ ਡੇਰਾ ਸੱਚਾ ਸੌਦਾ ਦਾ ਹੈਡਕੁਆਟਰ ਹੋਣ ਕਾਰਨ ਅਤੇ ਪੰਚਕੁਲਾ ਵਿੱਚ ਕੇਸ ਦੀ ਸੁਣਵਾਈ ਹੋਣ ਕਾਰਨ,ਦੋਵੇਂ ਸ਼ਹਿਰ ਸੰਵੇਦਨਸ਼ੀਲ ਇਸ ਲਈ ਸਿਰਸਾ ਵਿੱਚ ਧਾਰਾ 144 ਲਗਾਈ ਹੋਈ ਹੈ।

Real Estate