ਜੰਮੂ-ਕਸ਼ਮੀਰ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਹਮਲੇ ਦੌਰਾਨ 30 ਜਵਾਨਾਂ ਦੇ ਸ਼ਹੀਦ ਹੋਣ ਦੀਆਂ ਖ਼ਬਰਾਂ

577

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਵਿੱਚ ਸੀਆਰਪੀਐਫ ਦੇ ਕਾਫਲੇ ‘ਤੇ ਦਹਿਸ਼ਤੀ ਹਮਲਾ ਕੀਤਾ ਗਿਆ। ਇਸ ਵਿੱਚ ਹੁਣ ਤਕ 20 ਜਵਾਨਾਂ ਦੇ ਸ਼ਹੀਦ ਤੇ ਵੱਡੀ ਗਿਣਤੀ ਵਿੱਚ ਜਖ਼ਮੀ ਹੋਏ ਹਨ। ਕੇਂਦਰੀ ਰਿਜ਼ਰਵ ਪੁਲਿਸ ਬਲ ਦੇ 2500 ਜਵਾਨਾਂ ਦੇ ਕਾਫਲੇ ਇਹ ਹਮਲਾ ਕੀਤਾ ਗਿਆ। ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਹੈ।ਪਰ ਹੁਣ ਖ਼ਬਰਾਂ ਆ ਰਹੀਆਂ ਹਨ ਕਿ ਸ਼ਹੀਦ ਹੋਣ ਵਾਲਿਆਂ ਦੀ ਗਿਣਤੀ 30 ਹੋ ਗਈ ਹੈ।

Real Estate