ਮੁੰਬਈ ਹਮਲੇ ਵੀ ਮੰਨਿਆ ਮੁਸ਼ੱਰਫ

599

ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪ੍ਰਵੇਜ਼ ਮੁਸ਼ੱਰਫ ਨੇ ਮੰਨਿਆ ਹੈ ਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਮਸੂਦ ਅਜ਼ਹਰ ਦੇ ਦਹਿਸ਼ਤੀ ਸੰਗਠਨ ਜੈਸ਼-ਏ-ਮੁਹਮੰਦ ਨੇ ਖ਼ੁਫ਼ੀਆ ਏਜੰਸੀਆਂ ਦੀਆਂ ਹਦਾਇਤਾਂ ’ਤੇ ਭਾਰਤ ਵਿੱਚ ਮੁੰਬਈ ਹਮਲੇ ਕਰਵਾਏ ਸਨ। 75 ਸਾਲਾ ਮੁਸ਼ੱਰਫ, ਜੋ ਇਸ ਵੇਲੇ ਦੁਬਈ ਵਿੱਚ ਹੈ, ਦਾ ਕਹਿਣਾ ਹੈ ਕਿ ਜੈਸ਼ ਵਲੋਂ ਦੋ ਵਾਰ ਉਸ ਦੀ ਵੀ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ 44 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸ਼ਲਾਘਾ ਕੀਤੀ ਹੈ।

Real Estate