ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਮੁੱਖ ਖ਼ਬਰਾਂ

 • ਟਰੂਡੋ ਦੇ ਸਵਾਗਤ ਦੌਰਾਨ ਵਿਖਾਈ ਬੇਰੁਖੀ ਤੇ ਅਕਾਲੀਆਂ ਨੇ ਕੀਤੀ ਕੇਂਦਰ ਦੀ ਆਲੋਚਨਾ

 • ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਭਾਰਤ ਦੌਰੇ ਦੌਰਾਨ ਸਰਕਾਰ ਵੱਲੋਂ ਵਿਖਾਈ ਗਈ ਬੇਰੁਖੀ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਇਹ ਇੱਕ ‘ਕੂਟਨੀਤਿਕ ਖੁਸ਼ਕੀ’ ਹੈ। ਸ੍ਰੋਮਣੀ ਅਕਾਲੀ ਦਲ (ਬਾਦਲ) ਦਿੱਲੀ ਇਕਾਈ ਦੇ ਆਗੂ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਆਪਣੀ ਵਜ਼ਾਰਤ ਵਿੱਚ 4 ਸਿੱਖ ਮੰਤਰੀ ਰੱਖਣ ਵਾਲੇ ਟਰੂਡੋ ਦੀ ਸਰਕਾਰ ਨੂੰ ਵੱਖਵਾਦੀਆਂ ਦਾ ਸਮਰਥਕ ਸਾਬਿਤ ਕਰਨ ਦੀ ਹੋੜ ਲੱਗੀ ਹੋਈ ਹੈ।
  ਭਾਰਤ ਸਰਕਾਰ ਨੂੰ ਟਰੂਡੋ ਦਾ ਸਵਾਗਤ ਗਰਮਜ਼ੋਸ਼ੀ ਨਾਲ ਕਰਨਾ ਚਾਹੀਦਾ ਸੀ, ਕਿਉਂਕਿ ਕੈਨੇਡਾ ਵਿੱਚ ਵੱਡੀ ਗਿਣਤੀ ਵਿੱਚ ਪੰਜਾਬੀ ਅਤੇ ਗੁਜਰਾਤੀ ਸਵੈਮਾਣ ਨਾਲ ਜ਼ਿੰਦਗੀ ਜੀਅ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਏਜੰਸੀਆਂ ਦੇ ਕੁਹਾੜੇ ਦਾ ਦਸਤਾ ਬਣ ਕੇ ਕਾਰਜ ਕਰ ਰਹੇ ਹਨ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਅੰਮ੍ਰਿਤਸਰ ਤੋਂ ਕੈਨੇਡਾ ਸਿੱਧੀ ਉਡਾਨ ਸੁ਼ਰੂ ਕਰਨ ਲਈ ਕੈਨੇਡਾ ਦੇ ਐਮ ਪੀ ਨੂੰ ਦਿੱਤਾ ਮੰਗ ਪੱਤਰ

 • ਸਾਂਝੀ ਛਾਂ ਫਾਊਂਡੇਸਨ ਅੰਮ੍ਰਿਤਸਰ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਆਏ ਮੈਂਬਰ ਪਾਰਲੀਮੈਂਟਾਂ ਦਾ ਗੁਰੂ ਨਗਰੀ ਵਿੱਚ ਪਹੁੰਚਣ ਤੇ ਸਵਾਗਤ ਕੀਤਾ ਗਿਆ । ਇਸੇ ਦੌਰਾਨ ਫਾਊਡੇਸ਼ਨ ਤੇ ਮੈਬਰਾਂ ਤੇ ਅੰਮ੍ਰਿਤਸਰ ਦੇ ਐਮ ਪੀ ਗੁਰਜੀਤ ਸਿੰਘ ਔਜਲਾ ਨੇ ਕੈਨੇਡਾ ਦੇ ਐਮ ਪੀ ਸੁੱਖ ਧਾਲੀਵਾਲ ਨੂੰ ਮੰਗ ਪੱਤਰ ਦਿੱਤਾ ਗਿਆ । ਜਿਸ ਵਿੱਚ ਮੰਗ ਕੀਤੀ ਗਈ ਹੈ ਕਿ ਅੰਮ੍ਰਿਤਸਰ ਤੇ ਕੈਨੇਡਾ ਵਿਚਾਲੇ ਸਿੱਧੀ ਉਡਾਨ ਸੁ਼ਰੂ ਕੀਤੀ ਜਾਵੇ ਕਿਉਂ ਕਿ ਸਭ ਤੋਂ ਜਿਆਦਾ ਪੰਜਾਬੀ ਕੈਨੇਡਾ ਵਿੱਚ ਹੀ ਹਨ ਤੇ ਸਿੱਧੀ ਉਡਾਨ ਨਾਂ ਹੋਣ ਕਾਰਨ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੌਰਾਨ ਗੁਰਜੀਤ ਔਜਲਾ ਨੇ ਸੁੱਖ ਧਾਲੀਵਾਲ ਨੂੰ ਵਿਸ਼ਵਾਸ ਦਵਾਇਆ ਕੇ ਉਡਾਨ ਸੁ਼ਰੂ ਕਰਨ ਲਈ ਅਸੀ ਹਰ ਤਰ੍ਹਾਂ ਦਾ ਸਹਿਯੋਗ ਕਰਾਂਗੇ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ‘ਆਪ’ ਵਿਧਾਇਕਾਂ ਵੱਲੋਂ ਮੁੱਖ ਸਕੱਤਰ ਨਾਲ ਕੁੱਟਮਾਰ: ਇੱਕ MLA ਗ੍ਰਿਫਤਾਰ ਬਾਕੀ ਫਰਾਰ

 • ਦਿੱਲੀ ਦੇ ਮੁੱਖ ਸਕੱਤਰ ਅੰਸ਼ੂ ਪ੍ਰਕਾਸ਼ ਨੇ ਦੋਸ਼ ਲਾਇਆ ਕਿ ਸੋਮਵਾਰ ਦੇਰ ਰਾਤ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਉਤੇ ‘ਆਪ’ ਵਿਧਾਇਕਾਂ ਨੇ ਕੇਜਰੀਵਾਲ ਤੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿੱਚ ਉਨ੍ਹਾਂ ਦੀ ਕੁੱਟਮਾਰ ਕੀਤੀ। ਪ੍ਰਕਾਸ਼ ਨੇ ਇਸ ਮਾਮਲੇ ’ਤੇ ਉਪ ਰਾਜਪਾਲ ਅਨਿਲ ਬੈਜਲ ਤੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ।
  ਦਿੱਲੀ ਪੁਲੀਸ ਨੇ ਉਨ੍ਹਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਪਰ ਇਸ ਵਿੱਚ ਕਿਸੇ ਨੂੰ ਨਾਮਜ਼ਦ ਨਹੀਂ ਕੀਤਾ।
  ਦਿੱਲੀ ਪ੍ਰਸ਼ਾਸਕੀ ਅਧੀਨ ਸੇਵਾਵਾਂ ਦੇ ਅਧਿਕਾਰੀਆਂ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਹੜਤਾਲ ਦਾ ਐਲਾਨ ਕਰ ਦਿੱਤਾ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਸ਼ਾਂ ਨੂੰ ‘ਹੈਰਾਨੀਜਨਕ ਤੇ ਬੇਬੁਨਿਆਦ’ ਕਰਾਰ ਦਿੱਤਾ ਹੈ।

  ਤਾਜ਼ਾ ਖ਼ਬਰਾਂ ਅਨੁਸਾਰ ਪੁਲਿਸ ਨੇ ਆਪ ਵਿਧਾਇਕ ਪ੍ਰਕਾਸ਼ ਜਰਵਾਲ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਬਾਕੀ ਸਾਰੇ 12 ਵਿਧਾਇਕ ਰੂਪੋਸ਼ ਦੱਸੇ ਜਾ ਰਹੇ ਹਨ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਨੀਰਵ ਮੋਦੀ ਮਹਾਂਘੁਟਾਲੇ ਤੇ ਵਿੱਤ ਮੰਤਰੀ ਨੇ ਬੈਂਕ ਨੂੰ ਹੀ ਦਿੱਤਾ ਦੋਸ਼

 • ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਪੰਜਾਬ ਨੈਸ਼ਨਲ ਬੈਂਕ ਮਹਾਂਘੁਟਾਲੇ ਬਾਰੇ ਚੁੱਪ ਤੋੜਦਿਆਂ ਆਖਿਆ ਹੈ ਕਿ ਸਰਕਾਰ ਬੈਂਕਾਂ ਨੂੰ ਚੂਨਾ ਲਾਉਣ ਵਾਲਿਆਂ ਦੀ ਪੈੜ ਨੱਪ ਲਵੇਗੀ। ਹਾਲਾਂਕਿ ਉਨ੍ਹਾਂ ਨੀਰਵ ਮੋਦੀ ਦਾ ਨਾਂ ਨਹੀਂ ਲਿਆ ਪਰ ਇੰਨਾ ਕਿਹਾ ਕਿ ਬੈਂਕ ਦੇ ਪ੍ਰਬੰਧਕ ਆਸਾਂ ’ਤੇ ਪੂਰੇ ਨਹੀਂ ਉੱਤਰ ਸਕੇ ਤੇ ਉਹ ਘੁਟਾਲੇ ਦਾ ਸਮੇਂ ਸਿਰ ਪਤਾ ਨਹੀਂ ਲਾ ਸਕੇ। ਉਨ੍ਹਾਂ ਕਿਹਾ ਕਿ ਆਡੀਟਰ ਅਤੇ ਨਿਗਰਾਨ ਏਜੰਸੀਆਂ ਵੀ ਖ਼ਤਰੇ ਦੀ ਟੋਹ ਨਾ ਲਾ ਸਕੀਆਂ।
  ਉਧਰ, ਮੁੰਬਈ ਵਿੱਚ ਵਿਸ਼ੇਸ਼ ਸੀਬੀਆਈ ਅਦਾਲਤ ਨੇ ਘੁਟਾਲੇ ਸਬੰਧੀ ਗ੍ਰਿਫ਼ਤਾਰ ਕੀਤੇ ਪੀਐਨਬੀ ਦੇ ਤਿੰਨ ਅਫ਼ਸਰਾਂ ਨੂੰ 3 ਮਾਰਚ ਤੱਕ ਸੀਬੀਆਈ ਹਿਰਾਸਤ ਵਿੱਚ ਭੇਜ ਦਿੱਤਾ ਹੈ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਅੰਮ੍ਰਿਤਸਰ ਤੋਂ ਇੰਗਲੈਂਡ ਲਈ ਫਿਰ ਤੋਂ ਉੱਡਿਆ ਜਹਾਜ਼ :ਹਫਤੇ ‘ਚ ਦੋ ਦਿਨ ਭਰੇਗਾ ਉਡਾਨ

 • ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡਾ ਰਾਜਾਸਾਂਸੀ ਤੋਂ ਅੰਮ੍ਰਿਤਸਰ ਤੋਂ ਬਰਮਿੰਘਮ ਵਿਚਾਲੇ ਸਿੱਧੀ ਹਵਾਈ ਉਡਾਣ ਅੱਜ ਸ਼ੁਰੂ ਹੋ ਗਈ। ਜਿਸ ਦਾ ਰਸਮੀ ਉਦਘਾਟਨ ਅੱਜ ਕੇਂਦਰੀ ਮੰਤਰੀ ਵਿਜੇ ਸਾਂਪਲਾ, ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਵੱਲੋਂ ਸਾਂਝੇ ਤੌਰ ’ਤੇ ਹਵਾਈ ਅੱਡੇ ਅੰਦਰ ਕੇਕ ਕੱਟ ਕੇ ਕੀਤਾ। ਸਿੱਧੀ ਉਡਾਣ ਅੱਜ ਸ਼ੁਰੂ ਕੀਤੀ ਗਈ ਹੈ ,ਜੋ ਹਫਤੇ ’ਚ ਦੋ ਦਿਨ ਮੰਗਲਵਾਰ ਤੇ ਵੀਰਵਾਰ ਨੂੰ ਸ੍ਰੀ ਗੁਰੂ ਰਾਮਦਾਸ ਅੰਤਰਾਸ਼ਟਰੀ ਹਵਾਈ ਅੱਡੇ ਤੋਂ ਬਰਮਿੰਘਮ ਲਈ ਉਡਾਣ ਭਰੇਗੀ। ਬਰਮਿੰਘਮ ਤੋਂ ਅੰਮ੍ਰਿਤਸਰ ਵਾਸਤੇ ਇਹ ਉਡਾਣ ਬੁੱਧਵਾਰ ਤੇ ਸ਼ੁੱਕਰਵਾਰ ਚੱਲੇਗੀ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਸਿਮਰਜੀਤ ਬੈਂਸ ਨਾਲ ਕੁੱਟਮਾਰ ਮਾਮਲੇ ‘ਚ ਕਾਂਗਰਸੀਆਂ ਤੇ ਮਾਮਲਾ ਦਰਜ਼

 • ਲੁਧਿਆਣਾ ਦੇ ਆਤਮ ਨਗਰ ਵਿਧਾਨ ਸਭਾ ਹਲਕੇ ਵਿੱਚ ਲੋਕ ਇਨਸਾਫ ਪਾਰਟੀ ਤੇ ਕਾਂਗਰਸੀਆਂ ਵਿੱਚ ਟਕਰਾਅ ਤੋਂ ਬਾਅਦ ਪੁਲਿਸ ਨੇ ਕਾਂਗਰਸੀ ਨੇਤਾ ਕੰਵਲਜੀਤ ਕੜਵਾਲ ਤੇ ਗੁਰਪ੍ਰੀਤ ਗੋਪੀ ਸਮੇਤ ਹੋਰਾਂ ‘ਤੇ ਕਾਂਗਰਸੀ ਨੇਤਾ ਵਿਰੁੱਧ ਕੇਸ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਕੋਈ ਕਾਰਵਾਈ ਨਾਂ ਕਰਨ ਤੇ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਤੇ ਆਮ ਆਦਮੀ ਪਾਰਟੀ ਨੇ ਪੁਲਿਸ ਕਮਿਸ਼ਨਰ ਦੇ ਦਫ਼ਤਰ ਦਾ ਘਿਰਾਓ ਕਰਨਾ ਸੀ ਤੇ ਕੇਸ ਦਰਜ ਹੋਣ ਤੋਂ ਬਾਅਦ ਪ੍ਰਦਰਸ਼ਨ ਵਾਪਸ ਲੈ ਲਿਆ ਗਿਆ। ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਲੁਧਿਆਣਾ ਨਿਗਮ ਚੋਣਾਂ ਹੋਣ ਤੱਕ ਆਮ ਆਦਮੀ ਪਾਰਟੀ ਦੇ ਸਾਰੇ ਵਿਧਾਇਕ ਸ਼ਹਿਰ ਵਿੱਚ ਹੀ ਰਹਿਣਗੇ।ਸਿਮਰਜੀਤ ਬੈਂਸ ਦੇ ਸੱਦੇ 'ਤੇ ਹੀ ਅੱਜ ਲੁਧਿਆਣਾ ਦੇ ਗੁਲਮੋਹਰ ਹੋਟਲ ਬਾਹਰ ਭਾਰੀ ਗਿਣਤੀ 'ਚ ਲੋਕ ਇਨਸਾਫ ਪਾਰਟੀ ਅਤੇ 'ਆਪ' ਸਮਰਥਕ ਇਕੱਠੇ ਹੋਏ ਸਨ ਪਰ ਪੁਲਸ ਵਲੋਂ ਮਾਮਲਾ ਦਰਜ ਕਰਨ ਤੋਂ ਬਾਅਦ ਸਭ ਸ਼ਾਂਤ ਹੋ ਗਏ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਗੀਤ ਦੇ ਪੋਸਟਰ ਤੇ ਬੰਦੂਕ ਚੱਕਣੀ ਪਈ ਮਹਿੰਗੀ, ਮਾਮਲਾ ਦਰਜ਼ ਹੋਣ ਮਗਰੋਂ ਗਾਇਕ ਨੇ ਕੀਤਾ ਆਤਮ ਸਮਰਪਣ

 • ਹਥਿਆਰਾਂ ਦੇ ਪਰਮੋਟਰ ਇੱਕ ਗਾਇਕ ਉੱਪਰ ਪਰਚਾ ਦਰਜ਼ ਹੋਣ ਮਗਰੋਂ ਉਸ ਨੇ ਨੇ ਆਪਣੇ ਦੋ ਸਾਥੀਆਂ ਸਮੇਤ ਪੁਲੀਸ ਕੋਲ ਆਤਮ ਸਮਰਪਣ ਕਰ ਦਿੱਤਾ ਹੈ।
  ਸੰਗਰੂਰ ਪੁਲੀਸ ਵੱਲੋਂ ਗਾਇਕ ਰੌਕੀ ਭੱਟੀ ਤੇ ਉਸਦੇ ਸਾਥੀਆਂ ਵਿਰੁੱਧ ਗੀਤ ਵਿੱਚ ਹਥਿਆਰਾਂ ਦੀ ਨੁਮਾਇਸ਼ ਕਰਨ ਤੇ ਗੀਤਾਂ ਨਾਲ ਨੌਜਵਾਨ ਪੀੜ੍ਹੀ ਨੂੰ ਕੁਰਾਹੇ ਪਾਉਣ ਤਹਿਤ ਬੀਤੀ 14 ਫਰਵਰੀ ਨੂੰ ਪੰਜਾਬ ਪ੍ਰੋਵੈਨਸ਼ਨ ਆਫ਼ ਡਿਫੇਸਮੈਂਟ ਪ੍ਰਾਪਰਟੀ ਆਰਡੀਨੈਂਸ ਐਕਟ 1997 ਤਹਿਤ ਕੇਸ ਦਰਜ ਕੀਤਾ ਸੀ।
  ਪੁਲੀਸ ਅਨੁਸਾਰ ਗਾਇਕ ਸਰਕਾਰੀ ਕਾਲਜ ਦਾ ਵਿਦਿਆਰਥੀ ਹੈ, ਜਿਸ ਨੇ ਆਪਣੇ ਗੀਤ ਦਾ ਬੋਰਡ ਕਾਲਜ ਦੇ ਗੇਟ ਨੇੜੇ ਹੀ ਲਗਾਇਆ ਸੀ। ਇਹ ਬੋਰਡ ਪੁਲੀਸ ਨੇ ਜ਼ਬਤ ਕਰ ਲਿਆ ਸੀ। ਬੋਰਡ ਉਪਰ ਗੀਤ ਦਾ ਰੈਪਰ ਸੋਨੂੰ 12 ਬੋਰ ਦੀ ਬੰਦੂਕ ਚੁੱਕੀ ਖੜ੍ਹਾ ਸੀ।
   

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • 1 ਕਰੋੜ 10 ਲੱਖ ਰੁਪਏ ਦੀ ਹੋਈ ਘਪਲੀ :ਬੈਂਕ ਕਲਰਕ ਗ੍ਰਿਫਤਾਰ

 • ਪੰਜਾਬ ਨੈਸ਼ਨਲ ਬੈਂਕ ਵਿੱਚ ਹੋਏ ਹਜ਼ਾਰਾਂ ਕਰੋੜ ਦੇ ਵੱਡੇ ਘਪਲੇ ਤੋਂ ਬਾਅਦ ਸੰਗਰੂਰ ਪੁਲੀਸ ਵੱਲੋਂ ਭਾਰਤੀ ਸਟੇਟ ਬੈਂਕ ਦੀ ਸਥਾਨਕ ਬਰਾਂਚ ਵਿਚ ਕਰੀਬ 1 ਕਰੋੜ 10 ਲੱਖ ਰੁਪਏ ਦੀ ਹੋਈ ਘਪਲੀ ਦੇ ਮੁੱਖ ਮੁਲਜ਼ਮ ਦੱਸੇ ਜਾਂਦੇ ਬੈਂਕ ਦੇ ਕਲਰਕ ਅਤੇ ਉਸ ਦੀ ਪਤਨੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਬੈਂਕ ਦੇ ਸਾਬਕਾ ਚੀਫ਼ ਮੈਨੇਜਰ ਸਣੇ ਤਿੰਨ ਹੋਰ ਅਜੇ ਪੁਲੀਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਬੈਂਕ ਦੇ ਰਿਕਾਰਡ ਅਤੇ ਹੋਰ ਕਾਗਜ਼ਾਤ ਦੀ ਜਾਂਚ ਚੱਲ ਰਹੀ ਹੈ ਕਿ ਪ੍ਰਧਾਨ ਮੰਤਰੀ ਰੋਜ਼ਗਾਰ ਯੋਜਨਾ ਤਹਿਤ ਮਨਜ਼ੂਰ ਕੀਤੇ ਕਰਜ਼ਾ ਕੇਸਾਂ ਨੂੰ ਕਿਸ ਅਧਿਕਾਰੀ ਵੱਲੋਂ ਤਸਦੀਕ ਕੀਤਾ ਗਿਆ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਟਰੂਡੋ ਤੇ ਕੈਪਟਨ ਦੀ ਮਿਲਣੀ ਹੋਈ ਤੈਅ

 • ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਮੁਲਾਕਾਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਹੋਵੇਗੀ। ਇਹ ਮੀਟਿੰਗ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਲਗਭਗ 20 ਕੁ ਮਿੰਟ ਲਈ ਹੋਵੇਗੀ। ਵਿਦੇਸ਼ ਮੰਤਰਾਲੇ ਦੇ ਵਧੀਕ ਪ੍ਰੋਟੋਕੋਲ ਅਫ਼ਸਰ ਨੇ ਮੁੱਖ ਮੰਤਰੀ ਨੂੰ ਮੁਲਾਕਾਤ ਦਾ ਸਮਾਂ ਤੈਅ ਹੋਣ ਬਾਰੇ ਜਾਣਕਾਰੀ ਦੇ ਦਿੱਤੀ ਹੈ।

  ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ, ‘ਮੈਂ ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨਾਲ ਹੋਣ ਵਾਲੀ ਮੀਟਿੰਗ ਦਾ ਇੰਤਜ਼ਾਰ ਕਰ ਰਿਹਾ ਹਾਂ। ਮੈਨੂੰ ਉਮੀਦ ਹੈ ਕਿ ਇਹ ਮੀਟਿੰਗ ਕੈਨੇਡਾ ਤੇ ਭਾਰਤ ਵਿਚਕਾਰ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਵਿੱਚ ਸਹਾਈ ਹੋਵੇਗੀ ।’

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |
 • ਨੀਰਵ ਮੋਦੀ ਨੇ ਬੈਂਕ ਨੂੰ ਕਿਹਾ ਗਲਤ

 • ਬਹੁਕਰੋੜੀ ਬੈਂਕ ਘਪਲੇ ‘ਚ ਨਾਮਜਦ ਨੀਰਵ ਮੋਦੀ ਨੇ ਪੰਜਾਬ ਨੈਸ਼ਨਲ ਬੈਂਕ  ਨੂੰ ਲਿਖੀ ਇੱਕ ਚਿੱਠੀ ਵਿੱਚ ਕਿਹਾ ਹੈ ਕਿ ਮਾਮਲੇ ਨੂੰ ਜਨਤਕ ਕਰਕੇ ਬੈਂਕ ਨੇ ਬਕਾਇਆ ਵਸੂਲਣ ਦੇ ਸਾਰੇ ਰਾਹ ਬੰਦ ਕਰ ਲਏ ਹਨ। ਉਨ੍ਹਾਂ ਕਿਹਾ ਕਿ ਮੇਰੀ ਕੰਪਨੀਆਂ ’ਤੇ ਬੈਂਕ ਦਾ ਬਕਾਇਆ ਪੰਜ ਹਜ਼ਾਰ ਕਰੋੜ ਰੁਪਏ ਤੋਂ ਘੱਟ ਹੈ। ਗ਼ਲਤ ਤੌਰ ’ਤੇ ਦੱਸੀ ਗਈ ਰਾਸ਼ੀ ਕਾਰਨ ਮੀਡੀਆ ’ਚ ਹੰਗਾਮਾ ਹੋਇਆ ਤੇ ਮੇਰੀਆਂ ਕੰਪਨੀਆਂ ਤੇ ਛਾਪੇ ਸ਼ੁਰੂ ਹੋ ਗਏ ਤੇ ਕੰਮ ਠੱਪ ਹੋ ਗਿਆ। ਇਸ ਨਾਲ ਮੇਰੇ ਸਮੂਹ ਦੀ ਬਕਾਇਆ ਰਾਸ਼ੀ ਅਦਾ ਕਰਨ ਦੀ ਸਮਰੱਥਾ ਖਤਰੇ ’ਚ ਪੈ ਗਈ। ਬਕਾਇਆ ਰਾਸ਼ੀ ਵਾਪਸ ਕਰਨ ਲਈ 13 ਫਰਵਰੀ ਨੂੰ ਮੇਰੇ ਵੱਲੋਂ ਕੀਤੀ ਗਈ ਪੇਸ਼ਕਸ਼ ਦੇ ਬਾਵਜੂਦ ਤੁਹਾਡੀ ਬੈਂਕ ਦੀ ਕਾਰਵਾਈ ਨੇ ਮੇਰੇ ਬ੍ਰਾਂਡ ਅਤੇ ਕਾਰੋਬਾਰ ਨੂੰ ਤਬਾਹ ਕਰ ਦਿੱਤਾ ਹੈ।

  Related Stories
    
  Go to TOP Top
  0 Comment(s)   Give Comment Comments   


  Name * : Name is Must. Minimum 4 characters.
  E-mail * : Email Id is Must .Invalid format.
  Your Comment : A value is required.
      |

  Old Newsਪਿਛਲੇ ਅੰਕ ਦੇਖੋ     << First    << 1 2 [3] 4 5 6  >>    Last >>
 • `ਪੰਜਾਬ ਦੇ ਪੰਛੀ` ਕਿਤਾਬ ਹੋਈ ਲੋਕ ਅਰਪਣ
 • ਮਾਂ-ਬੋਲੀ ਸਤਿਕਾਰ ਸਮਾਗਮ ਵਲੋਂ ਜਾਰੀ ਕੀਤਾ ਗਿਆ ਐਲਾਨਨਾਮਾ
 • ਪੱਤਰਕਾਰਾਂ ਉੱਤੇ ਆਰਥਿਕ ਦਬਾਅ ਬਾਰੇ
 • ਰੇਡੀਓ ਚੰਨ ਪ੍ਰਦੇਸੀ ਵੱਲੋ ਕਰਵਾਇਆ ਪ੍ਰੋਗਰਾਮ ‘ਅਵਾਜ਼ਾਂ ਪੰਜਾਬ ਦੀਆਂ’
 • ਪੰਜਾਬੀ ਯੂਨੀਵਰਸਿਟੀ ਕਾਲਜ ਜੈਤੋ ਦਾ ਸੱਤ ਰੋਜ਼ਾ ਕੌਮੀ ਸੇਵਾ ਯੋਜਨਾ ਕੈਂਪ ਸਫ਼ਲਤਾ ਸਹਿਤ ਸਮਾਪਤ
 • ਭਾਰ ਨੂੰ ਕਾਬੂ `ਚ ਰੱਖਣ ਅਤੇ ਹਾਜ਼ਮਾ ਦਰੁਸਤ ਰੱਖਣ ਅਤੇ ਪੇਟ ਗੈਸ ਦੇ ਖਾਤਮੇ ਲਈ ਸ: ਪ੍ਰਸੋਤਮ ਸਿੰਘ ਜੀ ਦਾ ਨੁਸਖਾ
 • 6 ਤੋਂ ਵੱਧ ਸੈਲਫੀਆਂ ਮਾਨਸਿਕ ਬਿਮਾਰੀ ਇਸ ਦਾ ਇਲਾਜ ਜਰੂਰੀ !
 • ਬੱਚਿਆਂ ਦੇ ਖਾਣ ਵਾਲੀਆਂ ਸੌਂਫ਼ ਦੀਆਂ ਗੋਲੀਆਂ `ਚ ਮੁਰਗੇ ਤੇ ਸੂਰ ਦੀ ਚਰਬੀ
 • ਅਸੀਂ ਆਪਣੇ ਸਰੀਰ ਦੇ ਮਨ ਦੇ ਆਪ ਹੀ ਵੈਦ ਹਕੀਮ ਹੁੰਦੇ ਹਾਂ
 • 40 ਸਾਲ ਦੀ ਉਮਰ `ਚ ਜਵਾਨ ਰਹਿਣ ਦਾ ਆਸਾਨ ਤਰੀਕਾ
 • 
  SocialTwist Tell-a-Friend
 • ਦੂਲੋਂ ਅਨੁਸਾਰ ਕੈਪਟਨ ਸਰਕਾਰ ਦਲਿਤ ਵਿਰੋਧੀ
 • ਕੇਜਰੀਵਾਲ ਦੇ ਸਰਕਾਰੀ ਘਰ ਦੀ ਪੁਲਿਸ ਨੇ ਲਈ ਤਲਾਸ਼ੀ
 • ਨਾਭਾ ਜੇਲ੍ਹ ਬ੍ਰੇਕ ਕਾਂਡ ਵਿੱਚ ਲੋੜੀਦਾ ਰੋਮੀ ਦੀ ਹਾਗਕਾਂਗ ‘ਚ ਗ੍ਰਿਫਤਾਰ
 • `ਬੜੇ ਬੇਆਬਰੂ ਹੋ ਕੇ ਆਪਣੇ ਕੂਚੇ ਸੇ ਨਿਕਲੇ ਹਮ`
 • ਜਗਮੀਤ ਸਿੰਘ ਦਾ ਹੋਇਆ ਵਿਆਹ
 • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
 • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
 • 24 ਕੈਰੇਟ ਖਰੀ ਭਾਪਣ
 • ਜੱਟਾ ਤੇਰੀ ਜੂਨ ਬੁਰੀ-ਘੁਗਿਆਣਾ
 • ਜੇ ਕੋਈ ਸਮਝੇ ਤਾਂ...


 • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
 • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
 • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
 • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
 • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
 • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ
 • ਗੱਲਬਾਤ ਕਿਸੇ ਹੋਰ ਦੀ ਤੇ ਕੁੱਟਮਾਰ 22 ਸਾਲਾਂ ਭਾਰਤੀ ਨੌਜਵਾਨ ਦੀ
 • ਸਿੱਖੀ ਪਹਿਚਾਣ ਲਈ ਸੜਕਾਂ `ਤੇ ਠਾਠਾਂ ਮਾਰ ਗਿਆ ਸੰਗਤਾਂ ਦਾ ਸਮੁੰਦਰ
 • ਇੱਕ ਹੋਰ ਪੰਜਾਬੀ ਫਾਈਨਾਂਸਰ ਦੀ ਮਨੀਲਾ ‘ਚ ਹੱਤਿਆ
 • ਔਕਲੈਂਡ `ਚ ਬ੍ਰਿਜ ਉਤੇ ਆਤਮਹੱਤਿਆ ਕਰਨ ਲੱਗੀ ਔਰਤ ਨੂੰ ਪੰਜਾਬੀ ਨੌਜਵਾਨ ਨੇ ਬਚਾਇਆ


 • Facebook Activity

  Widgetize!