ਲੜਕੀਆਂ ਵੀ ਖੁੱਲ੍ਹੇ ਆਕਾਸ਼ ਹੇਠ ਵਿਚਰਨਾ ਚਾਹੁੰਦੀਆਂ   | ਭਾਸ਼ਾ ਵਿਭਾਗ ਦੀ ਪ੍ਰਾਪਤੀ(?), ਖੋਜ ਪੱਤਰ (Thesis) ਨੂੰ ਫੂਕਿਆ   | ਬੀਜੇਪੀ ਵਿਧਾਇਕ, ਦੋ ਸਾਬਕਾ ਐਮ ਪੀਜ਼ ਸਮੇਤ 14 ਨੂੰ 10 ਸਾਲ ਦੀ ਸਜ਼ਾ   | ਕਈ ਦੁਕਾਨਾਂ 'ਤੇ ਹੁਣ ਜੂਨ 1984 ਸਬੰਧਿਤ ਸਮਾਨ ਹੀ ਵਿਕੇਗਾ ਦੋ ਹਫਤਿਆਂ ਲਈ   | ਭਾਜਪਾ ਸਿੱਖ ਬੰਦੀਆਂ ਦੀ ਰਿਹਾਈ ਦੇ ਹੱਕ `ਚ ਨਹੀਂ: ਅਮਿਤ ਸ਼ਾਹ   | ਈਡੀ ਨੇ ਰਾਜਾ ਤੇ ਸੁੱਖਾ ਨੂੰ ਪੁੱਛਗਿੱਛ ਲਈ ਰਿਮਾਂਡ `ਤੇ ਲਿਆਂਦਾ   | ਕੈਨੇਡਾ ਦੇ ਐਮਐਲਏ ਪੀਟਰ ਸੰਧੂ ਅਤੇ ਪਰਿਵਾਰ ਨੂੰ ਧਮਕੀ !   |
Punjabi News Online RSS

 
ਪੰਜਾਬ

  • ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦੇ ਸ਼ਹੀਦ ਕੁਲਦੀਪ ਸਿੰਘ ਦਾ ਅੰਤਿਮ ਸੰਸਕਾਰ

  • ਜੰਮੂ ਕਸ਼ਮੀਰ ਦੇ ਰਾਜੌਰੀ ਸੈਕਟਰ 'ਚ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਤਲਵੰਡੀ ਸਾਬੋ ਦੇ ਪਿੰਡ ਕੌਰੇਆਣਾ ਦੇ ਲਾਂਸ ਨਾਇਕ ਸ਼ਹੀਦ ਕੁਲਦੀਪ ਸਿੰਘ ਬੱਬੂ ਬਰਾੜ ਪੁੱਤਰ ਧੰਨਾ ਸਿੰਘ ਦੂਸਰੀ ਸਿੱਖ ਰੈਂਜ਼ੀਮੈਂਟ ਦੀ ਮਿ੍ਤਕ ਦੇਹ ਜੱਦੀ ਪਿੰਡ ਵਿਖੇ ਪੁੱਜਣ 'ਤੇ ਪੂਰੇ ਫ਼ੌਜੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਗਿਆ । ਅੰਤਿਮ ਸੰਸਕਾਰ ਮੌਕੇ ਫ਼ੌਜੀ ਟੁਕੜੀ ਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ , ਐਸ ਐਸ ਪੀ  ਦੀ ਅਗਵਾਈ ਹੇਠ ਸਾਰੇ ਪ੍ਰਸਾਸ਼ਨ ਨੇ ਸ਼ਰਧਾਂਜ਼ਲੀ ਦੇ ਕੇ ਸਲਾਮੀ ਦਿੱਤੀ ਗਈ ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਬਠਿੰਡਾ ਥਰਮਲ ਪਲਾਂਟ ਦੀ ਦੋ ਹਜ਼ਾਰ ਏਕੜ ਜ਼ਮੀਨ ਵਿਕੇਗੀ ਜਾਂ ਲੱਗੇਗਾ ਕੋਈ ਹੋਰ ਪ੍ਰੋਜੈਕਟ ? - (ਪੜ੍ਹੋ ਪੂਰੀ ਖ਼ਬਰ)

  • ਬਠਿੰਡਾ ਦੇ ਥਰਮਲ ਪਲਾਂਟ ਨੂੰ 1 ਜਨਵਰੀ ਤੋਂ ਬੰਦ ਕਰਨ ਦੇ ਫੈ਼ਸਲੇ ਬਾਅਦ ਸਰਕਾਰ ਨੇ ਪਲਾਂਟ ਦੀ ਦੋ ਹਜ਼ਾਰ ਏਕੜ ਜ਼ਮੀਨ ਨੂੰ ਵੱਖ ਵੱਖ ਮੰਤਵਾਂ ਲਈ ਵਰਤਣ ਲਈ ਯਤਨ ਆਰੰਭ ਦਿੱਤੇ ਹਨ।
    ਥਰਮਲ ਦੀ ਛੇ ਸੌ ਏਕੜ ਜ਼ਮੀਨ ’ਚ ਸੋਲਰ ਪਲਾਂਟ ਲਾਉਣ ਦੀ ਯੋਜਨਾ ਹੈ ਇਸ ਜ਼ਮੀਨ ’ਚ ਥਰਮਲ ਪਲਾਂਟ ਦੀ ਸਵਾਹ ਸੁੱਟੀ ਜਾਂਦੀ ਸੀ। ਇਸ ਯੋਜਨਾ ਨੂੰ ਸਿਰੇ ਚਾੜ੍ਹਨ ਲਈ ਪੀਐਸਈਸੀਐਲ ਨੇ ਅੱਜ ਨੈਸ਼ਨਲ ਥਰਮਲ ਪਾਵਰ ਕਾਰਪੋਰੇਸ਼ਨ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਜੇਕਰ ਸੋਲਰ ਪਲਾਂਟ ਤੋਂ ਸਸਤੀ ਬਿਜਲੀ ਪ੍ਰਾਪਤ ਹੋਈ ਤਾਂ ਇਸ ਤਜਵੀਜ਼ ਨੂੰ ਜਲਦੀ ਸਿਰੇ ਚਾੜ੍ਹ ਦਿੱਤਾ ਜਾਵੇਗਾ।
    ਬਾਕੀ 1400 ਏਕੜ ਜ਼ਮੀਨ ਨੂੰ ਵੇਚਣ ਲਈ ਸਲਾਹ ਮਸ਼ਵਰਾ ਕੀਤਾ ਜਾ ਸਕਦਾ ਹੈ।
     

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਬਠਿੰਡਾ ਥਰਮਲ ਪਲਾਂਟ ਬੰਦ

  • ਗੁਰੂ ਨਾਨਕ ਥਰਮਲ ਪਲਾਂਟ ਬਠਿੰਡਾ ਦੇ ਸਾਰੇ ਚਾਰੇ ਯੂਨਿਟਾਂ  ਅਤੇ ਰੋਪੜ ਦੇ ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਦੋ ਯੂਨਿਟਾਂ ਨੂੰ 1 ਜਨਵਰੀ 2018 ਤੋਂ ਬੰਦ ਹੋ ਜਾਣਗੇ। ਦੋਵਾਂ ਪਲਾਂਟਾਂ ਦੇ ਕੱਚੇ ਤੇ ਪੱਕੇ ਮੁਲਾਜ਼ਮਾਂ ਨੂੰ ਨੇੜਲੀਆਂ ਥਾਵਾਂ ’ਤੇ ਐਡਜਸਟ ਕੀਤਾ ਜਾਵੇਗਾ ਇਹ ਫੈਸਲਾ ਪੰਜਾਬ ਕੈਬਨਿਟ ਨੇ ਮੁੱਖ ਮੰਤਰੀ ਦੀ ਅਗਵਾਈ ਵਾਲੀ ਮੀਟਿੰਗ ਵਿੱਚ ਕੀਤਾ ਗਿਆ ਹੈ। ਮੀਟਿੰਗ ਵਿੱਚ ਕਈ ਹੋਰ ਅਹਿਮ ਫੈਸਲੇ ਵੀ ਲਏ ਗਏ ਹਨ ਜਿਨ੍ਹਾਂ ਵਿੱਚ ਵਾਤਾਵਰਨ ਅਤੇ ਮੌਸਮੀ ਤਬਦੀਲੀ ਬਾਰੇ ਡਾਇਰੈਕਟੋਰੇਟ ਬਣਾਉਣ ਅਤੇ ਡੀਟੀਐਚ ਤੇ ਕੇਬਲ ਕੁਨੈਕਸ਼ਨਾਂ ’ਤੇ ਮਨੋਰੰਜਨ ਟੈਕਸ ਲਾਉਣ ਦਾ ਵੀ ਫੈਸਲਾ ਕੀਤਾ ਹੈ।
    ਕਿਸਾਨ ਕਰਜ਼ੇ ਮੁਆਫ਼ੀ ਦੀ ਪਹਿਲੀ ਕਿਸ਼ਤ ਇਸ ਮਹੀਨੇ ਜਾਰੀ ਹੋਵੇਗੀ।
    ਵਿੱਤ ਮੰਤਰੀ ਮਨਪ੍ਰੀਤ ਬਾਦਲ ਨੇ ਵਜ਼ਾਰਤ ਦੇ ਫੈਸਲਿਆਂ ਦੀ ਜਾਣਕਾਰੀ ਦਿੰਦਿਆਂ  ਕਿਹਾ ਕਿ ਬਠਿੰਡਾ ਤੇ ਰੋਪੜ ਦੇ ਥਰਮਲ ਪਲਾਂਟ ਆਪਣੀ ਮਿਆਦ ਪੁਗਾ ਚੁੱਕੇ ਹਨ। ਬਠਿੰਡਾ ਤੋਂ ਬਿਜਲੀ ਪੈਦਾ ਕਰਨੀ ਜ਼ਿਆਦਾ ਮਹਿੰਗੀ ਪੈਂਦੀ ਹੈ। ਬਠਿੰਡਾ ਦੇ ਬਹੁਤੇ ਮੁਲਾਜ਼ਮ ਲਹਿਰਾ ਮੁਹੱਬਤ ਪਲਾਂਟ ਵਿੱਚ ਭੇਜੇ ਜਾਣਗੇ ਤੇ ਹੋਰਾਂ ਨੂੰ ਟਰਾਂਸਮਿਸ਼ਨ ਤੇ ਵੰਡ ਵਿੱਚ ਲਾਇਆ ਜਾਵੇਗਾ। ਜੇ ਫਿਰ ਵੀ ਮੁਲਾਜ਼ਮ ਬਚ ਜਾਂਦੇ ਹਨ ਤਾਂ ਉਨ੍ਹਾਂ  ਨੂੰ ਪ੍ਰਾਈਵੇਟ ਪਲਾਂਟਾਂ ਵਿੱਚ ਲਾਇਆ ਜਾਵੇਗਾ।
     

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਸ਼ਹੀਦੀ ਦਿਹਾੜੇ ਦੌਰਾਨ ਸਿਆਸੀ ਕਾਨਫ਼ਰੰਸਾਂ ਦਾ ਸਿੱਖ ਸੰਗਤ ਵੱਲੋਂ ਵਿਰੋਧ ਸ਼ੁਰੂ

  • ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਲਾਸਾਨੀ ਕੁਰਬਾਨੀ ਨੂੰ ਸਮਰਪਿਤ ਸ਼ਹੀਦੀ ਸਭਾ ਦੌਰਾਨ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੱਲੋਂ ਕੀਤੀਆਂ ਜਾਂਦੀਆਂ ਕਾਨਫ਼ਰੰਸਾਂ ਖ਼ਿਲਾਫ਼ ਸਿੱਖ ਸੰਗਤ ਲਾਮਬੰਦ ਹੋਣੀ ਸ਼ੁਰੂ ਹੋ ਗਈ ਹੈ। ਇਸ ਸਬੰਧੀ ਇਲਾਕੇ ਦੀ ਸੰਗਤ ਇਕ ਵਫ਼ਦ ਦੇ ਰੂਪ ਵਿੱਚ ਪੰਜਾਬ ਵਿਧਾਨ ਸਭਾ ਦੇ  ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਦੀ ਅਗਵਾਈ ਹੇਠ ਭਲਕੇ ਡਿਪਟੀ ਕਮਿਸ਼ਨਰ ਫਤਹਿਗੜ੍ਹ ਸਾਹਿਬ ਕੰਵਲਪ੍ਰੀਤ ਬਰਾੜ ਨੂੰ ਮਿਲ ਕੇ ਇਕ ਯਾਦ ਪੱਤਰ ਸੌਂਪੇਗੀ। ਇਸ ਯਾਦ ਪੱਤਰ ਰਾਹੀਂ ਗੁਰੂ ਗੋਬਿੰਦ ਸਿੰਘ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੇ ਸ਼ਹੀਦੀ ਅਸਥਾਨ ਫਤਹਿਗੜ੍ਹ ਸਾਹਿਬ ਵਿਖੇ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਅਤੇ ਸ਼ਹੀਦੀ ਸਿੰਘ ਸਭਾ ਦੌਰਾਨ ਵੱਖ ਵੱਖ ਰਾਨੀਤਿਕ ਪਾਰਟੀਆਂ ਵੱਲੋਂ ਕੀਤੀਆਂ ਜਾਂਦੀਆਂ ਸਿਆਸੀ ਕਾਨਫ਼ਰੰਸਾਂ ਅਤੇ ਜਲਸਿਆਂ ’ਤੇ ਮੁਕੰਮਲ ਪਾਬੰਦੀ ਲਾਉਣ ਦੀ ਮੰਗ ਕੀਤੀ ਜਾਵੇਗੀ। ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਚਮਕੌਰ ਸਾਹਿਬ ਅਤੇ ਫ਼ਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਕਾਨਫਰੰਸਾਂ ਨਾ ਕਰਨ ਦਾ ਫ਼ੈਸਲਾ ਲਿਆ ਹੈ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਸੁਖਪਾਲ ਸਿੰਘ ਖਹਿਰਾ ਦੇ ਮਾਤਾ ਮੋਹਿੰਦਰ ਕੌਰ ਦਾ ਦੇਹਾਂਤ

  • ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਤੇ  ਆਮ ਆਦਮੀ ਪਾਰਟੀ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਮੋਹਿੰਦਰ ਕੌਰ ਅਕਾਲ ਚਲਾਣਾ ਕਰ ਗਏ। ਇਹ ਖ਼ਬਰ ਖਹਿਰਾ ਨੇ ਆਪਣੇ ਸੋ਼ਸਲ ਮੀਡੀਆ ਅਕਾਂਉਟ ਰਾਹੀ ਦਿੱਤੀ ਹੈ। ਉਹਨਾਂ ਦਾ ਅੰਤਿਮ ਸੰਸਕਾਰ 19 ਦਸੰਬਰ ਦਿਨ ਮੰਗਲ਼ਵਾਰ ਨੂੰ ਦੁਪਹਿਰ 3 ਵਜੇ ਉਹਨਾਂ ਦੇ ਜੱਦੀ ਪਿੰਡ ਰਾਮਗੜ ਜਿਲਾ ਕਪੂਰਥਲਾ ਵਿਖੇ ਕੀਤਾ ਜਾਵੇਗਾ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਨਗਰ ਨਿਗਮਾਂ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਅੱਜ

  • ਅੰਮ੍ਰਿਤਸਰ, ਜਲੰਧਰ ਅਤੇ ਪਟਿਆਲਾ ਨਗਰ ਨਿਗਮਾਂ ਸਮੇਤ 29 ਮਿਉਂਸਿਪਲ ਕਮੇਟੀਆਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲਈ ਵੋਟਾਂ ਅੱਜ ਪੈਣਗੀਆਂ। ਵੋਟਾਂ ਪਾਉਣ ਦਾ ਅਮਲ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਵੋਟਾਂ ਪੈਣ ਤੋਂ ਬਾਅਦ ਗਿਣਤੀ ਦਾ ਕੰਮ ਸ਼ੁਰੂ ਹੋ ਜਾਵੇਗਾ ਤੇ ਨਤੀਜਿਆਂ ਦਾ ਐਲਾਨ ਸ਼ਾਮ ਨੂੰ ਕੀਤਾ ਜਾਵੇਗਾ। ਪੰਜਾਬ ਚੋਣ ਕਮਿਸ਼ਨ ਨੇ ਸੰਵੇਦਨਸ਼ੀਲ ਥਾਵਾਂ ’ਤੇ ਵੀਡੀਓਗ੍ਰਾਫੀ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਸ਼ਹੀਦੀ ਸਮਾਗਮਾਂ ‘ਚ ਸਿਆਸੀ ਕਾਨਫਰੰਸਾਂ ਬੰਦ ਕਰਵਾਉਣ ਲਈ ਭੁੱਖ-ਹੜਤਾਲ

  • ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਦੀ ਯਾਦ ਵਿਚ ਹੋ ਰਹੇ ਸਮਾਗਮ ਦੌਰਾਨ ਰਾਜਸੀ ਪਾਰਟੀਆਂ ਵੱਲੋਂ ਦੀਆਂ ਸਿਆਸੀ ਕਾਨਫੰਰਸਾਂ ਬੰਦ ਕਰਵਾਉਣ ਜਲੰਧਰ ਵਾਸੀ ਇਕ ਅੰਮ੍ਰਿਤਧਾਰੀ ਨੌਜਵਾਨ ਗੁਰਿੰਦਰ ਸਿੰਘ ਆਪਣੇ ਸਾਥੀਆਂ ਸਮੇਤ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਭੁੱਖ ਹੜਤਾਲ ਉੱਪਰ ਬੈਠ ਗਿਆ। ਇਸ ਦੌਰਾਨ ਨੌਜਵਾਨ ਨੂੰ ਗੁਰਦੁਆਰਾ ਸਾਹਿਬ ਦੀ ਡਿਉੜੀ ਤੋਂ ਉਠਾਉਣ ਮੌਕੇ ਹੋਈ ਤਕਰਾਰ ਨੂੰ ਗੰਭੀਰ ਰੂਪ ਧਾਰਨ ਤੋਂ ਪਹਿਲਾਂ ਹੀ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਈ ਜਸਵੀਰ ਸਿੰਘ ਨੇ ਸ਼ਾਂਤ ਕਰਦਿਆਂ ਸਮਝਾ-ਬੁਝਾ ਕੇ ਨੌਜਵਾਨ  ਨੂੰ ਉਠਾ ਦਿੱਤਾ।
    ਇਹਨਾਂ ਨੌਜਵਾਨਾਂ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਸ਼ਹੀਦੀ ਸਭਾ ਮੌਕੇ ਕੇਵਲ ਧਾਰਮਿਕ ਪ੍ਰੋਗਰਾਮ ਹੀ ਹੋਣੇ ਚਾਹੀਦੇ ਹਨ ਤੇ ਸਿਆਸੀ ਕਾਨਫੰਰਸਾਂ ਉੱਪਰ ਮੁਕੰਮਲ ਪਾਬੰਦੀ ਲੱਗਣੀ ਚਾਹੀਦੀ ਹੈ, ਇਨ੍ਹਾਂ ਰਾਜਨੀਤਕ ਕਾਨਫ਼ਰੰਸਾਂ ਨਾਲ ਧਾਰਮਿਕ ਮਰਿਆਦਾ ਭੰਗ ਹੁੰਦੀ ਹੈ। ਕੁੱਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ ਨੇ ਵੀ ਜਥੇਦਾਰ ਸ੍ਰੀ ਅਕਾਲ ਤਖਤ ਤੇ ਹੋਰਨਾਂ ਨੂੰ ਸ਼ਹੀਦੀ ਜੋੜ ਮੇਲ ਮੌਕੇ ਸਿਆਸੀ ਕਾਨਫ਼ਰੰਸਾਂ ਬੰਦ ਕਰਨ ਦੀ ਅਪੀਲ ਕੀਤੀ ਸੀ।
     

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਪੁਲਿਸ F.I.R ‘ਚ ਨਹੀ ਲਿਖੀ ਜਾਵੇਗੀ ਕਿਸੇ ਵੀ ਮੁਲਜ਼ਮ ਦੀ ਜਾਤ - (ਪੜ੍ਹੋ ਪੂਰੀ ਖ਼ਬਰ)

  • ਪੰਜਾਬ ਤੇ ਹਰਿਆਣਾ ਦੀਆਂ ਸਰਕਾਰਾਂ ਸਮੇਤ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਪੁਲੀਸ ਰਿਕਾਰਡਾਂ ਤੇ ਐਫਆਈਆਰ ਵਿੱਚੋਂ ਜਾਤ ਦਰਸਾਉਣ ਵਾਲਾ ਕਾਲਮ ਖ਼ਤਮ ਕੀਤਾ ਜਾ ਸਕਦਾ ਹੈ। ਜਨਹਿਤ ਪਟੀਸ਼ਨ ਦੀ ਸੁਣਵਾਈ ਦੌਰਾਨ ਆਈਜੀਪੀ ਪ੍ਰਸ਼ਾਸਨ, ਬਿਓਰੋ ਆਫ਼ ਇਨਵੈਸਟੀਗੇਸ਼ਨ ਨਵੀਨ ਸੈਣੀ ਨੇ ਇਕ ਲਿਖਤੀ ਬਿਆਨ ਵਿੱਚ ਕਿਹਾ ਕਿ ਸਰਕਾਰ ਦਾ ਇਹ ਮੱਤ ਹੈ ਕਿ 1934 ਵਿੱਚ ਪੰਜਾਬ ਪੁਲੀਸ ਨੇਮਾਂ ਤਹਿਤ ਤਿਆਰ ਫਾਰਮਾਂ ’ਤੇ ਜਾਤ ਆਦਿ ਦਾ ਜ਼ਿਕਰ ਕਰਨ ਦੀ ਚੱਲੀ ਆ ਰਹੀ ਰਵਾਇਤ ਨੂੰ ਜਾਰੀ ਰੱਖਣ ਦੀ ਅੱਜ ਦੇ ਸੰਦਰਭ ਵਿੱਚ ਕੋਈ ਤੁਕ ਨਹੀਂ ਹੈ। ਉਨ੍ਹਾਂ ਕਿਹਾ ਕਿ ਖਾਸ ਕਾਨੂੰਨੀ ਵਿਧੀ ਜਿਵੇਂ ਐਸਸੀ/ਐਸਟੀ(ਪ੍ਰੀਵੈਨਸ਼ਨ ਆਫ਼ ਐਟਰੋਸਿਟੀਜ਼) ਐਕਟ 1989 ਤਹਿਤ ਲੋੜ ਪੈਣ ’ਤੇ ਹੀ ਜਾਤ ਦਾ ਜ਼ਿਕਰ ਕੀਤਾ ਜਾਵੇ।
    ਚੰਡੀਗੜ੍ਹ ਪ੍ਰਸ਼ਾਸਨ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਯੂਟੀ ਨੇ ਪੁਲੀਸ ਨੇਮਾਂ ਤਹਿਤ ਵਰਤੇ ਜਾਣ ਵਾਲੇ ਸਾਰੇ ਫ਼ਾਰਮਾਂ ’ਚੋਂ ਮੁਲਜ਼ਮ ਦੀ ਜਾਤ ਦਾ ਵੇਰਵਾ ਦਰਜ ਕਰਨ ਵਾਲਾ ਕਾਲਮ ਖ਼ਤਮ ਕੀਤੇ ਜਾਣ ਦਾ ਫ਼ੈਸਲਾ ਕੀਤਾ ਹੈ।
     

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਚਮਕੌਰ ਸਾਹਿਬ ਵਿਖੇ ਸ਼ਹੀਦੀ ਦਿਵਸ ਦੀਆਂ ਤਿਆਰੀਆਂ

  • ਚਮਕੌਰ ਸਾਹਿਬ ਵਿਖੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿੱਚ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਤੇ ਬਾਬਾ ਜੁਝਾਰ ਸਿੰਘ ਸਮੇਤ ਗੜ੍ਹੀ ਚਮਕੌਰ ਵਿੱਚ ਸ਼ਹੀਦ ਹੋਏ ਹੋਰਨਾਂ ਸਿੱਖਾਂ ਦੀ ਯਾਦ ਵਿੱਚ ਲੱਗਣ ਵਾਲੇ ਸ਼ਹੀਦੀ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ ’ਤੇ ਹਨ। ਇਹ ਸਮਾਗਮ 20 ਤੋਂ 22 ਦਸੰਬਰ ਤੱਕ ਹੋਣਗੇ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |
  • ਵਿਆਹ ‘ਚ ਗੋਲੀ ਚੱਲਣ ਨਾਲ ਦੋ ਮਰੇ

  • ਅੰਮ੍ਰਿਤਸਰ ‘ਚ ਇੱਕ ਮੈਰਿਜ ਪੈਲੇਸ ਵਿੱਚ ਗੋਲੀ ਚਲਣ ਕਰਕੇ ਦੋ ਵਿਅਕਤੀਆਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ’ਚ ਵਿਆਹ ਵਾਲੀ ਕੁੜੀ ਦਾ ਭਰਾ ਤੇ ਰਿਸ਼ਤੇਦਾਰ ਸ਼ਾਮਲ ਹਨ। ਕੁੜੀ ਦੇ ਛੋਟੇ ਭਰਾ ਲਵਪ੍ਰੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਤਾਬਕ ਹਰਵਿੰਦਰ ਸਿੰਘ ਮੰਗਾ ਅਤੇ ਮਨਪ੍ਰੀਤ ਸਿੰਘ ਕੋਂਦੀ ਵਾਸੀ ਖਾਪੜ ਖੇੜੀ ਵਿਚਕਾਰ ਪੁਰਾਣੀ ਰੰਜਿਸ਼ ਸੀ ਅਤੇ ਦੋਵੇਂ ਜਣੇ ਵਿਆਹ ’ਚ ਸ਼ਾਮਲ ਹੋਣ ਲਈ ਆਏ ਸਨ। ਦੋਹਾਂ ਵਿਚਕਾਰ ਵਿਆਹ ’ਚ ਤਕਰਾਰ ਹੋ ਗਈ ਅਤੇ ਹਰਵਿੰਦਰ ਨੇ ਆਪਣੇ ਹੋਰ ਸਾਥੀ ਮੌਕੇ ’ਤੇ ਸੱਦ ਲਏ ਜਿਥੇ ਗੋਲੀਬਾਰੀ ਹੋਈ ਤਾਂ ਦੋਵੇਂ ਹਰਵਿੰਦਰ ਅਤੇ ਮਨਪ੍ਰੀਤ ਮਾਰੇ ਗਏ।

    Related Stories
      
    Go to TOP Top
    0 Comment(s)   Give Comment Comments   

    Name * : Name is Must. Minimum 4 characters.
    E-mail * : Email Id is Must .Invalid format.
    Your Comment : A value is required.
        |

    Old Newsਪਿਛਲੇ ਅੰਕ ਦੇਖੋ     << First    << 1 [2] 3 4 5  >>    Last >>
  • ਕੁਵੈਤ ਵਿਚ ਖਾਲਸਾ ਸਾਜਨਾ ਦਿਵਸ ਮਨਾਇਆ ਗਿਆ
  • ਸੰਤ ਰਾਮ ਉਦਾਸੀ ਦੇ 73ਵੇਂ ਜਨਮ ਦਿਨ ਨੂੰ ਸਮਰਪਿਤ ਬਰਨਾਲਾ ਵਿਖੇ ਸੈਮੀਨਾਰ 22 ਅਪ੍ਰੈਲ ਨੂੰ
  • ‘ਧੀਆਂ ਤਾਂ ਨਜ਼ਮਾਂ ਹੁੰਦੀਆਂ ਨੇ, ਨਜ਼ਮਾਂ ਜੁੜਣ ਤਾਂ ਬਣਨ ਕਿਤਾਬਾਂ, ਧੀਆਂ ਜੁੜਣ ਤਾਂ ਤੀਆਂ’: ਇਕਬਾਲ ਰਾਮੂਵਾਲੀਆ
  • ਆਰ ਟੀ ਆਈ ਐਕਟੀਵਿਸਟਸ ਫੈਡਰੇਸ਼ਨ ਪੰਜਾਬ ਦੀ ਮੋਗਾ ਇਕਾਈ ਦੀ ਮੀਟਿੰਗ ਹੋਈ
  • ਐਡੀਲੇਡ ਵਿਖੇ ਕੀਤਾ ਗਿਆ ਕਵੀ ਦਰਬਾਰ ਦਾ ਆਯੋਜਨ
  • ਪਿਆਰ 'ਚ ਮੋਟੀਆ ਹੋ ਜਾਂਦੀਆ ਹਨ ਮਹਿਲਾਵਾਂ !
  • ਹੁਣ ਕੁੱਤਾ ਪਛਾਣੇਗਾ ਕੈਂਸਰ ਦੀ ਬਿਮਾਰੀ
  • ਘਰ ਨੇੜੇ ਪੈਟਰੋਲ ਪੰਪ ਹੈ ਤਾਂ ਹੋ ਸਕਦਾ ਹੈ ''ਕੈਂਸਰ''
  • ਮੰਦ-ਬੁੱਧੀ ਬੱਚੇ ਅਤੇ ਕੁਦਰਤੀ ਇਲਾਜ ਪ੍ਰਣਾਲੀ
  • ਬਿਨਾ ਕਸਰਤ ਅਤੇ ਦਵਾਈ ਤੋਂ 33 ਕਿਲੋ ਵਜ਼ਨ ਘੱਟ ਕੀਤਾ ਸਪਨਾ ਨੇ
  • 
    SocialTwist Tell-a-Friend
  • ਮੌਤ ਦੀ ਸਜਾ ਵਾਲਾ ਆਰਡੀਨੈਂਸ ਰਾਸਟਰਪਤੀ ਦੀ ਮਨਜੂਰੀ ਮਗਰੋਂ ਬਣਿਆ ਕਾਨੂੰਨ
  • ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੀ ਭੁੱਖ ਹੜਤਾਲ ਖ਼ਤਮ
  • ਕਾਂਗਰਸ ਪਾਰਟੀ ਦੇ ਅਹੁਦੇ ਛੱਡਦੇ ਪਾਰਟੀ ਵਿਧਾਇਕ, ਨਾਰਾਜਗੀ ਮੰਤਰੀ ਮੰਡਲ ‘ਚ ਜਗ੍ਹਾ ਨਾ ਮਿਲਣ ਤੇ
  • ਬੱਚੀਆਂ ਨਾਲ ਬਲਾਤਕਾਰ ਵਾਲੇ ਕੇਸਾਂ ‘ਚ ਫਾਂਸੀ ਦੀ ਸਜ਼ਾ ਦੇ ਨਾਲ ਘੱਟੋ-ਘੱਟ ਸਜ਼ਾ ਵਧਾ ਕੇ 10 ਸਾਲ ਕੀਤੀ
  • ਪੰਜਾਬ ਦੇ ਨਵੇਂ ਮੰਤਰੀਆਂ ਨੂੰ ਵੰਡੇ ਵਿਭਾਗ, ਪੜ੍ਹੋ ਕੌਣ ਬੈਠੇਗਾ ਕਿਹੜੀ ਕੁਰਸੀ ਤੇ
  • ਮਾਨਸਿਕ ਤਣਾਅ ਤੋਂ ਪੀੜਤ ਲੋਕਾਂ ਲਈ ਵਰਦਾਨ
  • ਹੁਣ ਪੱਥਰ ਬੋਲਦੇ ਨੇ , ਚੰਡੀਗੜ੍ਹ ਦੇ ਬੂਹੇ
  • ਕਿਰਾਏ `ਤੇ ਕਮਰੇ ਲੈ ਕੇ ਰਹਿੰਦੀ ਹੈ ਸੁਪਰਹਿੱਟ ਗਾਇਕਾ
  • ਮਲੱਵਈ ਗਿੱਧਾ : ਆਜਾ ਨਾਨਕਾ ਕੇਰਾਂ
  • 24 ਕੈਰੇਟ ਖਰੀ ਭਾਪਣ


  • ਤਿੰਨ ਕਿਲੋਮੀਟਰ ਤੋਂ ਜਿ਼ਆਦਾ ਦੂਰੀ ਤੱਕ ਨਿਸ਼ਾਨਾ ਲਾਉਣ ਦੇ ਸਮਰੱਥ ਕਿਵੇਂ ਹੈ ਸਨਾਈਪਰ
  • ਵਿਰੋਧ ਦਾ ਅਨੋਖਾ ਤਰੀਕਾ, ਬੁੱਤ ਤੋਂ ਲਿਆ ਬਦਲਾ : ਮਹਿਲਾ ਬੁੱਤ ਦੇ ਮੱਥੇ ਵਿਚ ਕੁਲਹਾੜੀ ਨੂੰ ਚਿਪਕਾਇਆ
  • ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਦੇ ਨਿਕਲੇ ਗ੍ਰਿਫਤਾਰੀ ਵਾਰੰਟ
  • ਕ੍ਰਿਸਮਸ ਦੇ ਮੌਕੇ ਪ੍ਰਾਰਥਨਾ ਸਭਾ ਲਈ ਜਾ ਰਹੇ 20 ਜਾਣਿਆ ਦੀ ਬੱਸ ਹਾਦਸੇ ਵਿਚ ਮੌਤ
  • ਸਟੱਡੀ ਵੀਜ਼ੇ ਤੇ ਕੈਨੇਡਾ ਪਹੁੰਚਦਿਆਂ ਮੌਤ ਨੇ ਆ ਘੇਰਿਆ: ਨੌਜਵਾਨ ਦੀ ਦੂਜੇ ਦਿਨ ਹੀ ਮੌਤ
  • ਫਿਲਮ ਨਿਰਮਾਤਾ ਅਮਨ ਖਟਕੜ ਦਾ ਨਿਊਜ਼ੀਲੈਂਡ ਪੰਜਾਬੀ ਮੀਡੀਆ ਵੱਲੋਂ ਮਾਨ-ਸਨਮਾਨ
  • ਆਪਣੀ ਹੀ ਕਾਰ ਥੱਲੇ ਆ ਕੇ ਜਾਨ ਗਵਾ ਬੈਠੀ ਹਰਪ੍ਰੀਤ ਕੌਰ ਦਾ ਵਲਿੰਗਟਨ ਵਿਖੇ ਹੋਇਆ ਅੰਤਿਮ ਸੰਸਕਾਰ
  • ਕਬੱਡੀ ਖੇਡ ਦਾ ਕੱਦ ਕਰਨਾ ਹੈ ਉੱਚਾ
  • ਸ਼ੰਮੀ ਰਾਣਾ ਨੂੰ ਅਮਰੀਕਾ ਦੇ ਹਾਲ ਆਫ ਫੇਮ ਅਵਾਰਡ 2018 ਲਈ ਨਾਮਜ਼ਦ
  • ਭਾਰਤੀ ਹਾਈ ਕਮਿਸ਼ਨ ਦਾ ਜਾਅਲੀ ਨਾਂਅ ਵਰਤ ਕੇ ਫੋਨ ਕਾਲਾਂ ਰਾਹੀਂ ਪੈਸੇ ਬਟੋਰਨ ਵਾਲਾ ਗਰੋਹ ਸਰਗਰਮ


  • Facebook Activity

    Widgetize!