ਜ਼ਮੀਨ ਖਿਸਕਣ ਕਾਰਨ ਅੱਠ ਮੌਤਾਂ

2689

ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਚ ਜ਼ਮੀਨ ਖਿਸਕਣ ਕਾਰਨ ਅੱਠ ਲੋਕਾਂ ਦੀ ਮੌਤ ਦੀ ਖ਼ਬਰ ਹੈ । ਮੀਡੀਆ ਰਿਪੋਰਟਾਂ ਮੁਤਾਬਕ ਇਸ ਹਾਦਸੇ ‘ਚ 34 ਘਰ ਵੀ ਨੁਕਸਾਨੇ ਗਏ ਹਨ। ਬਚਾਅ ਦਲਾਂ ਵਲੋਂ ਇੱਥੇ ਬਚਾਅ ਕਾਰਜ ਲਗਾਤਾਰ ਚਲਾਏ ਜਾ ਰਹੇ ਹਨ।

Real Estate