‘ਆਪਣੀ’ ਪਾਰਟੀ ਦੇ ਪ੍ਰਧਾਨ ਬਣੇ ਸੁਖਪਾਲ ਸਿੰਘ ਖਹਿਰਾ

1199

ਚੰਡੀਗੜ੍ਹ ਵਿੱਚ ਅੱਜ ਇੱਕ ਹੋਰ ਰਾਜਨੀਤਿਕ ਪਾਰਟੀ ਪੰਜਾਬੀ ਏਕਤਾ ਪਾਰਟੀ ਦਾ ਐਲਾਨ ਕਰ ਦਿੱਤਾ ਗਿਆ। ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਖਹਿਰਾ ਨੇ ਇਹ ਪਾਰਟੀ ਬਣਾਈ ਹੈ । ਇਸੇ ਦੌਰਾਨ ਹੀ ਸੁਖਪਾਲ ਖਹਿਰਾ ਨੂੰ ਪੰਜਾਬੀ ਏਕਤਾ ਪਾਰਟੀ ਦਾ ਪ੍ਰਧਾਨ ਵੀ ਥਾਪ ਦਿੱਤਾ ਗਿਆ।

Real Estate