ਕੁਲਬੀਰ ਜ਼ੀਰਾ ਪਾਰਟੀ ਚੋਂ ਮੁਅੱਤਲ

1185

ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਬਿਆਨਬਾਜ਼ੀ ਕਰਨ ਵਾਲੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਦੀ ਮੁਧਲੀ ਮੈਂਬਰਸਿ਼ੱਪ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਗੱਲ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ।ਪਰ ਜਾਖੜ ਨੇ ਇਹ ਨਹੀਂ ਦੱਸਿਆ ਕਿ ਜੀਰਾ ਨੂੰ ਕਿੰਨੇ ਸਮੇਂ ਤੱਕ ਲਈ ਮੁਅੱਤਲ ਕੀਤਾ ਗਿਆ ਹੈ ।

Real Estate