ਭਾਜਪਾ ਦੇ ਸਾਬਕਾ ਮੰਤਰੀ ਨੂੰ ‘ਆਪ’ ਨੇ ਚੰਡੀਗੜ੍ਹ ਤੋਂ ਐਲਾਨਿਆ ਆਪਣਾ ਉਮੀਦਵਾਰ

1174

ਭਾਜਪਾ ਦੀ ਕੌਮੀ ਕਾਰਜਕਾਰਨੀ ਦੇ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਹਰਮੋਹਨ ਧਵਨ ਜਿਨ੍ਹਾਂ ਨੇ 18 ਨਵੰਬਰ ਨੂੰ ਭਾਜਪਾ ਦੇ ‘ਕਮਲ’ ਨੂੰ ਅਲਵਿਦਾ ਕਹਿ ਕੇ ‘ਆਪ’ ਦੇ ਝਾੜੂ ਨੂੰ ਫੜ ਲਿਆ ਸੀ ਨੂੰ ਹੁਣ ਆਮ ਆਦਮੀ ਪਾਰਟੀ ਨੇ ਅੱਜ ਬਰਨਾਲਾ ਰੈਲੀ ਦੌਰਾਨ ਆਪਣਾ ਚੰਡੀਗੜ੍ਹ ਤੋਂ ਲੋਕ ਸਭਾ ਚੋਣਾਂ 2019 ਲਈ ਉਮੀਦਵਾਰ ਐਲਾਨ ਦਿੱਤਾ ਹੈ।

Real Estate