ਕਰਨਾਟਕ ਦੇ ਕਰਵਾੜ ‘ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟ ਗਈ ।ਖ਼ਬਰਾਂ ਹਨ ਕਿ ਇਸ ਹਾਦਸੇ ਮਗਰੋਂ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ, ਜਦਕਿ ਬਾਕੀਆਂ ਦੀ ਭਾਲ ਅਜੇ ਜਾਰੀ ਹੈ।
Real Estate