ਹੋਟਲ ‘ਚ ਲੱਗੀ ਅੱਗ ਕਾਰਨ 17 ਮੌਤਾਂ

900

ਦਿੱਲੀ ਦੇ ਕਰੋਲ ਬਾਗ ਦੇ ਹੋਟਲ ਅਰਪਿਤ ‘ਚ ਮੰਗਲਵਾਰ ਸਵੇਰੇ ਭਿਆਨਕ ਅੱਗ ਲੱਗ ਗਈ। ਇਸ ਦਾ ਕਾਰਨ ਸ਼ਾਰਟ ਸਰਕਿਟ ਕਿਹਾ ਜਾ ਰਿਹਾ ਹੈ। ਅੱਗ ਇੰਨੀ ਭਿਆਨਕ ਸੀ ਕਿ ਇਸ ‘ਚ 17 ਲੋਕਾਂ ਦੀ ਮੌਤ ਹੋ ਗਈ। ਇਸ ‘ਚ ਕਈ ਔਰਤਾਂ ਤੇ ਬੱਚੇ ਵੀ ਸ਼ਾਮਲ ਹਨ।ਫਾਇਰ ਬ੍ਰਿਗੇਡ ਦੀਆਂ ਕਰੀਬ 26 ਗੱਡੀਆਂ ਨੇ ਇਸ ਅੱਗ ‘ਤੇ ਕਾਬੂ ਪਾਉਣ ਦਾ ਕੰਮ ਕੀਤਾ। ਫਾਇਰ ਬ੍ਰਿਗੇਡ ਦੇ ਡਿਪਟੀ ਚੀਫ ਸੁਨੀਲ ਚੌਧਰੀ ਨੇ ਕਿਹਾ ਕਿ ਹੋਟਲ ਅਰਪਿਤ ਪੈਲੇਸ ‘ਚ ਅੱਗ ਬੁਝਾ ਦਿੱਤੀ ਗਈ ਹੈ। ਇਸ ਵਿੱਚ 17 ਲੋਕਾਂ ਦੀ ਮੌਤ ਹੋ ਗਈ ਹੈ।

Real Estate