ਪੁਲਵਾਮਾ ਹਮਲੇ ‘ਚ ਸ਼ਮੂਲੀਅਤ ਦੇ ਸ਼ੱਕ ਹੇਠ 7 ਦੀ ਗ੍ਰਿਫਤਾਰੀ

938

ਪੁਲਵਾਮਾ ਹਮਲੇ ਵਿੱਚ ਸ਼ਮੂਲੀਅਤ ਦੇ ਸ਼ੱਕ ਹੇਠ ਜੰਮੂ ਕਸ਼ਮੀਰ ਪੁਲੀਸ ਨੇ ਸੱਤ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਨੌਜਵਾਨਾਂ ਨੇ ਸੀਆਰਪੀਐਫ ਦੇ ਕਾਫ਼ਲੇ ‘ਤੇ ਧਮਾਕਾ ਕਰਨ ਦੀ ਸਾਜ਼ਿਸ਼ ਘੜਨ ਵਿੱਚ ਮਦਦ ਕੀਤੀ ਸੀ।ਹਮਲੇ ਦੀ ਜ਼ਿੰਮੇਵਾਰੀ ਜੈਸ਼-ਏ-ਮੁਹੰਮਦ ਨੇ ਲਈ ਸੀ ।
ਐਨਆਈਏ ਦੀ ਟੀਮ ਨੇ ਧਮਾਕੇ ਵਾਲੀ ਥਾਂ ਦਾ ਦੌਰਾ ਕਰਕੇ ਉੱਥੋਂ ਸਬੂਤ ਇਕੱਠੇ ਕੀਤੇ ਹਨ ਅਤੇ ਜਾਂਚ ਜਾਰੀ ਹੈ।

Real Estate