ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਤੀਸਰਾ ਬਜਟ ਪੇਸ਼ ਕਰਦਿਆਂ ਤੇਲ ਤੋਂ ਵੈਟ ਘਟਾਏ ਜਾਣ ਦਾ ਐਲਾਨ ਕਰ ਦਿੱਤਾ ਹੈ। ਪੈਟਰੋਲੀਅਮ ਪਦਾਰਥਾਂ ‘ਤੇ ਵੈਟ ਘਟਾਉਣ ਨਾਲ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ‘ਤੇ ਅਸਰ ਪਵੇਗਾ। ਅੱਜ ਅੱਧੀ ਰਾਤ ਤੋਂ ਪੰਜਾਬ ‘ਚ ਪੈਟ੍ਰੋਲ 5 ਰੁਪਏ ਤੇ ਡੀਜ਼ਲ 1 ਰਪਏ ਸਸਤਾ ਹੋ ਜਾਵੇਗਾ।
Real Estate