ਵਿੰਗ ਕਮਾਂਡਰ ਅਭਿਨੰਦਨ ਭਾਰਤੀ ਅਧਿਕਾਰੀਆਂ ਦੇ ਸਪੁਰਦ

3483

 IAF Pilot Abhinandanਭਾਰਤੀ ਪਾਇਲਟ ਵਿੰਗ ਕਮਾਂਡਰ ਅਭਿਨੰਦਨ ਵਰਤਮਾਨ ਵਾਘਾ-ਅਟਾਰੀ ਸਰਹੱਦ ਤੋਂ ਭਾਰਤ ਮੁੜ ਆਏ ਹਨ। ਪਾਕਿਸਤਾਨੀ ਸੁਰੱਖਿਆ ਨੇ ਉਹਨਾਂ ਨੂੰ ਰਾਤ ਸਵਾ 9 ਵਜੇ ਦੇ ਆਸ-ਪਾਸ ਭਾਰਤੀ ਅਧਿਕਾਰੀਆਂ ਨੂੰ ਸੌਂਪ ਦਿੱਤਾ ਜਾਵੇਗਾ।
ਅਭਿਨੰਦਨ ਨੂੰ ਪਾਕਿਸਤਾਨੀ ਫੌਜ ਨੇ 27 ਫਰਵਰੀ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਸੀ ਜਦੋਂ ਉਹ ਜਹਾਜ਼ ਡਿੱਗਣ ਤੋਂ ਬਾਅਦ ਪੈਰਾਸੂਟ ਰਾਹੀਂ ਪਾਕਿਸਤਾਨੀ ਇਲਾਕੇ ‘ਚ ਉਤਰੇ ਸਨ। ਇੱਕ ਦਿਨ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਸਨੂੰ ਭਾਰਤ ਹਵਾਲੇ ਕਰਨ ਦਾ ਐਲਾਨ ਕੀਤਾ ਸੀ ।

Real Estate