ਕਨ੍ਹੱਈਆ ਕੁਮਾਰ ਨੂੰ ਬੇਗੂਸਰਾਏ ਤੋਂ ਉਮੀਦਵਾਰ ਐਲਾਨਿਆ

950

ਆਰਜੇਡੀ ਦੀ ਅਗਵਾਈ ਹੇਠਲੇ ਮਹਾਂਗਠਜੋੜ ਦਾ ਹਿੱਸਾ ਸੀਪੀਆਈ ਨੇ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹੱਈਆ ਕੁਮਾਰ ਨੂੰ ਬੇਗੂਸਰਾਏ ਤੋਂ ਲੋਕ ਸਭਾ ਚੋਣਾਂ ਲਈ ਉਮੀਦਵਾਰ ਐਲਾਨਿਆ ਹੈ। ਸੀਪੀਆਈ ਦੇ ਸੂਬਾ ਸਕੱਤਰ ਸਤਿਆ ਨਾਰਾਇਣ ਸਿੰਘ ਨੇ ਕਿਹਾ ਕਿ ਮਹਾਂਗਠਜੋੜ ਨੂੰ ਹਫ਼ਤੇ ਦੇ ਅੰਦਰ ਅੰਦਰ ਸੀਟਾਂ ਦੀ ਵੰਡ ਬਾਰੇ ਫ਼ੈਸਲਾ ਕਰਨਾ ਚਾਹੀਦਾ ਹੈ।

Real Estate