ਲੋਕ ਸਭਾ 2019 : ਟਿਕਟਾਂ ਦਾ ਵਿਰੋਧ ਕਰਨ ਵਾਲਿਆਂ ਦੀ ਪਾਰਟੀ ਤੋਂ ਹੋਵੇਗੀ ਛੁੱਟੀ -ਕੈਪਟਨ

1242

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਦਾਅਵਾ ਹੈ ਲੋਕ ਸਭਾ ਚੋਣਾਂ 2019 ਲਈ ਕਾਂਗਰਸ, ਅਗਲੇ ਹਫ਼ਤੇ ਪੰਜਾਬ ਦੀਆਂ ਸੀਟਾਂ ਦੀ ਸੂਚੀ ਜਾਰੀ ਕਰ ਸਕਦੀ ਹੈ। ਉੱਤਰ ਪ੍ਰਦੇਸ਼ ਤੇ ਗੁਜਰਾਤ ਦੀਆਂ 15 ਸੀਟਾਂ ਲਈ ਬੀਤੇ ਕੱਲ੍ਹ ਉਮੀਦਵਾਰ ਦਾ ਐਲਾਨ ਕਾਂਗਰਸ ਕਰ ਚੁੱਕੀ ਹੈ। ਸ਼ਾਹਪੁਰ ਕੰਢੀ ਬੰਨ੍ਹ ਦੇ ਉਸਾਰੀ ਕਾਰਜ ਸ਼ੁਰੂ ਕਰਵਾਉਣ ਪਹੁੰਚੇ ਕੈਪਟਨ ਨੇ ਸੁਨੀਲ ਜਾਖੜ ਦੀ ਟਿਕਟ ਲਗਭਗ ਪੱਕੀ ਕਰ ਦਿੱਤੀ ਹੈ ਤੇ ਵਿਰੋਧੀਆਂ ਨਾਲ ਸਖ਼ਤੀ ਵਰਤਣ ਦੀ ਚੇਤਾਵਨੀ ਵੀ ਦਿੱਤੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਵਿਰੋਧ ਕਰਨ ਵਾਲਿਆਂ ਦੀ ਪਾਰਟੀ ਤੋਂ ਛੁੱਟੀ ਹੋਵੇਗੀ।

Real Estate