ਸੁਪਰੀਮ ਕੋਰਟ ਨੇ ਡੀਜੀਪੀ ਦੇ ਅਹੁਦੇ ‘ਤੇ ਤੈਨਾਤੀ ਬਾਰੇ ਦਿੱਤੇ ਨਵੇਂ ਨਿਰਦੇਸ਼

1512

ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਹੁਕਮ ਦਿੱਤਾ ਹੈ ਕਿ ਯੂ ਪੀ ਐਸ ਸੀ  ਨੂੰ ਕੇਵਲ ਉਨ੍ਹਾਂ ਆਈ ਪੀ ਐੱਸ ਅਫਸਰਾਂ ਨੂੰ ਹੀ ਡੀਜੀਪੀ ਦੇ ਅਹੁਦੇ ‘ਤੇ ਤੈਨਾਤ ਕਰਨਾ ਚਾਹੀਦਾ ਹੈ, ਜਿਨ੍ਹਾਂ ਕੋਲ ਘੱਟੋ ਘੱਟ 6 ਮਹੀਨੇ ਸੇਵਾਕਾਲ ਦਾ ਸਮਾਂ ਬਾਕੀ ਹੈ। ਉੱਚ ਅਦਾਲਤ ਨੇ ਕਿਹਾ ਕਿ ਸੂਬਿਆਂ ‘ਚ ਪੁਲਿਸ ਮੁਖੀਆਂ ਦੀ ਚੋਣ ”ਮੈਰਿਟ ਦੇ ਅਧਾਰ” ‘ਤੇ ਹੀ ਹੋਣੀ ਚਾਹੀਦੀ ਹੈ।ਭਾਰਤ ਦੇ ਚੀਫ ਜਸਟਿਸ ਰੰਜਨ ਗੋਗੋਈ ਨੇ ਇਹ ਹੁਕਮ ਸੁਣਾਇਆ ਕਿ ਸੇਵਾਮੁਕਤ ਅਧਿਕਾਰੀ ਪ੍ਰਕਾਸ਼ ਸਿੰਘ ਦੁਆਰਾ ਦਾਇਰ ਜਨਹਿਤ ਪਟੀਸ਼ਨ ਵਿਚ ਦਿੱਤੇ ਗਏ 3 ਜੁਲਾਈ 2018 ਦੇ ਦਿਸ਼ਾ ਨਿਰਦੇਸ਼ਾਂ ਵਿਚ ਸੋਧ ਕੀਤੀ ਗਈ।

Real Estate