2019 ਲੋਕ ਸਭਾ ਚੋਣਾ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਸੂਚੀ ਅਨੁਸਾਰ ਕਾਂਗਰਸ ਨੇ ਰਾਜ ਬੱਬਰ ਨੂੰ ਯੂਪੀ ਦੇ ਮੋਰਾਦਾਬਾਦ ਤੋਂ ਉਮੀਦਵਾਰ ਘੋਸ਼ਿਤ ਕੀਤਾ ਹੈ ਤੇ ਸਾਬਕਾ ਯੂਨੀਅਨ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ ਨੂੰ ਸੋਲਾਪੁਰ ਅਤੇ ਸ੍ਰੀਪ੍ਰਕਾਸ਼ ਜੈਸਵਾਲ ਨੂੰ ਕਾਨਪੁਰ ਤੋਂ ਉਮੀਦਵਾਰ ਘੋਸ਼ਿਤ ਕੀਤਾ ਹੈ।
Real Estate