ਕਾਂਗਰਸ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਚੌਥੀ ਲਿਸਟ

1980

2019 ਲੋਕ ਸਭਾ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਚੌਥੀ ਲਿਸਟ ਜਾਰੀ ਕਰ ਦਿੱਤੀ ਹੈ । ਇਸ ਵਾਰ ਅਰੁਣਾਚਲ ਪ੍ਰਦੇਸ਼, ਛੱਤੀਸ਼ਗੜ੍ਹ, ਕੇਰਲਾ,ਉੱਤਰ ਪ੍ਰਦੇਸ ਲਈ 27 ਉਮੀਦਵਾਰਾਂ ਦੇ ਨਾਮ ਜਾਰੀ ਕੀਤੇ ਗਏ ਹਨ ।

Real Estate