ਆਪ ਨੇ ਦੋ ਹੋਰ ਉਮੀਦਵਾਰ ਉਤਾਰੇ ਮੇਦਾਨ ‘ਚ

1328

ਆਮ ਆਦਮੀ ਪਾਰਟੀ ਨੇ ਵੀ ਅੱਜ ਪਟਿਆਲਾ ਤੇ ਫ਼ਿਰੋਜ਼ਪੁਰ ਤੋਂ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਆਪ ਦੀ ਜਾਰੀ ਸੂਚੀ ਅਨੁਸਾਰ ਸ੍ਰੀਮਤੀ ਨੀਨਾ ਮਿੱਤਲ ਨੂੰ ਪਟਿਆਲਾ ਤੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ ਫ਼ਿਰੋਜ਼ਪੁਰ ਤੋਂ ਉਮੀਦਵਾਰ ਬਣਾਇਆ ਗਿਆ ਹੈ। ਰਾਜਪੁਰਾ ਨਾਲ ਸਬੰਧਤ ਨੀਨਾ ਮਿੱਤਲ ਪਾਰਟੀ ਦੇ ਟਰੇਡ ਵਿੰਗ ਪੰਜਾਬ ਦੀ ਪ੍ਰਧਾਨ ਹੈ। ਹਰਜਿੰਦਰ ਸਿੰਘ ਕਾਕਾ ਸਰਾਂ (48) ਫ਼ਿਰੋਜ਼ਪੁਰ ਦੇ ਤਲਵੰਡੀ ਭਾਈ ਦੇ ਕਿਸਾਨ ਪਰਿਵਾਰ ਨਾਲ ਸਬੰਧਤ ਹਨ।

Real Estate