ਕਾਂਗਰਸ ਨੇ ਐਲਾਨੇ ਪੰਜਾਬ ਦੇ ਤਿੰਨ ਹੋਰ ਉਮੀਦਵਾਰ : ਫਰੀਦਕੋਟ ਤੋਂ ਮੁਹੰਮਦ ਸਦੀਕ ਲੜਨਗੇ ਚੋਣ

1409

ਕਾਂਗਰਸ ਨੇ ਅੱਜ ਪੰਜਾਬ ਦੇ ਤਿੰਨ ਹੋਰ ਉਮੀਦਵਾਰ ਐਲਾਨ ਦਿੱਤੇ ਹਨ। ਜਿੰਨ੍ਹਾਂ ਵਿੱਚ ਫਤਹਿਗੜ੍ਹ ਸਾਹਿਬ ਤੋਂ ਡਾ। ਅਮਰ ਸਿੰਘ, ਖਡੂਰ ਸਾਹਿਬ ਤੋਂ ਜਸਬੀਰ ਸਿੰਘ ਡਿੰਪਾ ਤੇ ਫਰੀਦਕੋਟ ਤੋਂ ਮੁਹੰਮਦ ਸਦੀਕ ਸ਼ਾਮਲ ਹਨ। ਹੁਣ ਬਠਿੰਡਾ, ਫਿਰੋਜ਼ਪੁਰ, ਸੰਗਰੂਰ ਤੇ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਬਾਕੀ ਰਹਿ ਗਏ ਹਨ ।ਕਿਹਾ ਜਾ ਰਿਹਾ ਹੈ ਕਿ ਇਨ੍ਹਾਂ ਹਲਕਿਆਂ ‘ਤੇ ਉਮੀਦਵਾਰਾਂ ਦੇ ਐਲਾਨ ਵਿੱਚ ਹਾਲੇ ਦੇਰੀ ਹੋ ਸਕਦੀ ਹੈ ਕਿਉਂਕਿ ਇਸ ਬਾਰੇ ਅਜੇ ਪੰਜਾਬ ਸਕਰੀਨਿੰਗ ਕਮੇਟੀ ਵੀ ਇੱਕਮਤ ਨਹੀਂ ਹੈ।

Real Estate