ਬਾਦਲਾਂ ਨੇ ਜਗਮੀਤ ਬਰਾੜ ਨੂੰ ਬਖ਼ਸ਼ਿਆ ਵੱਡਾ ਅਹੁਦਾ

1944

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਦਿਨ ਪਹਿਲਾਂ ਪਾਰਟੀ ਵਿੱਚ ਸ਼ਾਮਲ ਹੋਏ ਉੱਘੇ ਸਿਆਸਤਦਾਨ ਜਗਮੀਤ ਬਰਾੜ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਸੁਖਬੀਰ ਬਾਦਲ ਨੇ ਉਨ੍ਹਾਂ ਨੂੰ ਪਾਰਟੀ ਵਿੱਚ ਆਪਣੇ ਤੋਂ ਇੱਕ ਦਰਜਾ ਹੇਠਲੇ ਅਹੁਦੇ ‘ਤੇ ਬਿਠਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਜਗਮੀਤ ਬਰਾੜ ਲੰਘੇ ਦਿਨ ਪਾਰਟੀ ‘ਚ ਸ਼ਾਮਲ ਹੋਏ ਸਨ।

Real Estate