ਆਪ ਵੱਲੋਂ ਜਿਮਨੀ ਚੋਣ ਲੜ ਚੁੱਕੇ ਖ਼ਜੂਰੀਆ ਬਣੇ ਭਾਜਪਾਈ

ਆਮ ਆਦਮੀ ਪਾਰਟੀ ਦੀ ਟਿਕਟ ਤੇ ਜਿਮਨੀ ਚੋਣ ਲੜ ਚੁੱਕੇ ਰਿਟਾ: ਮੇਜਰ ਜਨਰਲ ਸੁਰੇਸ਼ ਖਜੂਰੀਆ ਭਾਜਪਾ ਦੇ ਗੁਰਦਾਸਪੁਰ ਤੋਂ ਉਮੀਦਵਾਰ ਸੰਨੀ ਦਿਓਲ ਦੀ ਹਾਜ਼ਰੀ ਵਿਚ ਭਾਜਪਾ ‘ਚ ਸ਼ਾਮਿਲ ਹੋ ਗਏ ਹਨ । ਭਾਜਪਾ ਦੇ ਉਮੀਦਵਾਰ ਸੰਨੀ ਦਿਓਲ ਨੇ ਅੱਜ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਵੀ ਦਾਖਲ ਕਰਵਾਇਆ ਹੈ।

Real Estate