ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ਦੇ ਪ੍ਰਚਾਰ ਤੇ ਪਾਬੰਦੀ

1122

ਚੋਣ ਕਮਿਸ਼ਨ ਨੇ ਏਟੀਐਸ ਦੇ ਸਾਬਕਾ ਮੁਖੀ ਹੇਮੰਤ ਕਰਕਰੇ ਅਤੇ ਬਾਬਰੀ ਮਸਜਿਦ ਢਾਹੁਣ ਸਬੰਧੀ ਦਿੱਤੇ ਵਿਵਾਦਤ ਬਿਆਨਾਂ ਕਰਕੇ ਭੋਪਾਲ ਤੋਂ ਭਾਜਪਾ ਉਮੀਦਵਾਰ ਸਾਧਵੀ ਪ੍ਰੱਗਿਆ ਸਿੰਘ ਠਾਕੁਰ ’ਤੇ 72 ਘੰਟਿਆਂ ਲਈ ਪ੍ਰਚਾਰ ਕਰਨ ’ਤੇ ਰੋਕ ਲਗਾ ਦਿੱਤੀ ਹੈ। ਚੋਣ ਕਮਿਸ਼ਨ ਨੇ ਚਿਤਾਵਨੀ ਦਿੱਤੀ ਕਿ ਉਹ ਭਵਿੱਖ ’ਚ ਅਜਿਹੇ ਵਿਹਾਰ ਨਾ ਦੁਹਰਾਏ। ਉਸ ’ਤੇ ਪਾਬੰਦੀ ਵੀਰਵਾਰ ਸਵੇਰੇ 6 ਵਜੇ ਤੋਂ ਲਾਗੂ ਹੋਵੇਗੀ।

Real Estate