ਡਾ ਗਾਂਧੀ ਕਾਂਗਰਸੀ ਉਮੀਦਵਾਰ ਤੋ 64000 ਵੋਟਾਂ ਪਿੱਛੇ

506

ਪਟਿਆਲਾ ‘ਚ ਕਾਂਗਰਸੀ ਉਮੀਦਵਾਰ ਪ੍ਰਨੀਤ ਕੌਰ 82110 ਵੋਟਾਂ ਨਾਲ ਪਹਿਲੇ ਨੰਬਰ ਤੇ ਚੱਲ ਰਹੇ ਹਨ । ਪੀਡੀਏ ਤੇ ਉਮੀਦਵਾਰ ਡਾ ਧਰਮਵੀਰ ਗਾਂਧੀ 23877 ਵੋਟਾਂ ਲੈ ਕੇ ਤੀਜੇ ਨੰਬਰ ਤੇ ਚੱਲ ਰਹੇ ਹਨ । ਅਕਾਲੀ ਦਲ ਬਾਦਲ ਦੇ ਸੁਰਜੀਤ ਸਿੰਘ ਰੱਖੜਾ 73763 ਵੋਟਾਂ ਲੈ ਕੇ ਦੂਜੇ ਨੰਬਰ ਤੇ ਹਨ ।

Real Estate