ਫਿਰੋਜ਼ਪੁਰ ਸੀਟ ਤੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਜਿੱਤੇ

488

ਫਿਰੋਜ਼ਪੁਰ ਸੀਟ ਤੋਂ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਸੇ਼ਰ ਸਿੰਘ ਘੁਬਾਇਆ ਨੂੰ ਹਰਾ ਦਿੱਤਾ ਹੈ । ਸੁਖਬੀਰ ਬਾਦਲ ਨੇ ਘੁਬਾਇਆ ਨੂੰ 196000 ਤੋਂ ਵੀ ਵੱਧ ਵੋਟਾਂ ਨਾਲ ਹਰਾਇਆ ਹੈ । ਸੁਖਬੀਰ ਬਾਦਲ ਨੂੰ 621614 ਵੋਟਾਂ ਪਈਆਂ ਤੇ ਘੁਬਾਇਆ ਨੂੰ 425162 ਵੋਟਾਂ ਪਈਆਂ ਹਨ । ਆਮ ਆਦਮੀ ਪਾਰਟੀ ਦੇ ਹਰਜਿੰਦਰ ਸਿੰਘ ਕਾਕਾ ਸਰਾਂ ਨੂੰ 30852 ਵੋਟਾਂ ਪਈਆਂ ।

Real Estate