ਮੁਹੰਮਦ ਸਦੀਕ 22000 ਵੋਟਾਂ ਨਾਲ ਅੱਗੇ

844

ਫਰੀਦਕੋਟ ਰਾਖਵਾਂ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਮੁਹੰਮਦ ਸਦੀਕ 129913 ਵੋਟਾਂ ਲੈ ਕੇ ਪਹਿਲੇ ਨੰਬਰ ਤੇ ਹਨ । ਅਕਾਲੀ ਦਲ ਬਾਦਲ ਦੇ ਗੁਲਜਾਰ ਸਿੰਘ ਰਣੀਕੇ 107134 ਵੋਟਾਂ ਲੈ ਕੇ ਦੂਜੇ ਨੰਬਰ ਤੇ ਹਨ ।

Real Estate