ਬਾਦਲਾਂ ਦੀ ਨੂੰਹ ਨੂੰ ਮਿਲੀ ਕੇਂਦਰੀ ਕੈਬਨਿਟ ਵਿੱਚ ਕੁਰਸੀ: ਚੁੱਕੀ ਸਹੁੰ

1255

ਨਰੇਂਦਰ ਮੋਦੀ ਨੇ ਲਗਾਤਾਰ ਦੂਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ । ਮੋਦੀ ਦੇ ਨਾਲ-ਨਾਲ ਉਨ੍ਹਾਂ ਦੀ ਕੈਬਨਿਟ ਦੇ 41 ਮੰਤਰੀ ਵੀ ਸਹੁੰ ਚੁੱਕ ਰਹੇ ਹਨ।ਅਕਾਲੀ ਦਲ (ਬਾਦਲ) ਦੀ ਆਗੂ ਤੇ ਬਠਿੰਡਾ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਵੀ ਕੇਂਦਰੀ ਮੰਤਰੀ ਵਜੋਂ ਸਹੁੰ ਚੱਕੀ ਹੈ।

Real Estate