ਸੁਖਬੀਰ ਬਾਦਲ ਦਾ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ

1218

ਸ਼੍ਰੋਮਣੀ ਅਕਾਲੀ ਦਲ(ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਫ਼ਿਰੋਜ਼ਪੁਰ ਤੋਂ ਲੋਕ ਸਭਾ ਦੇ ਮੈਂਬਰ ਚੁਣੇ ਜਾਣ ਮਗਰੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨੇ ਸੁਖਬੀਰ ਦਾ ਵਿਧਾਇਕੀ ਤੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ । ਵਿਧਾਨ ਸਭਾ ‘ਚ ਹੁਣ ਅਕਾਲੀ ਦਲ (ਬਾਦਲ) ਦੇ ਮੈਂਬਰਾਂ ਦੀ ਗਿਣਤੀ 14 ਰਹਿ ਗਈ ਹੈ ।ਹੁਣ ਸੁਖਬੀਰ ਦੀ ਜਗ੍ਹਾ ‘ਤੇ ਬਿਕਰਮ ਸਿੰਘ ਮਜੀਠੀਆ ਜਾਂ ਪਰਮਿੰਦਰ ਸਿੰਘ ਢੀਂਡਸਾ ‘ਚੋਂ ਕਿਸੇ ਇਕ ਨੂੰ ਅਕਾਲੀ ਵਿਧਾਇਕ ਦਲ ਦਾ ਆਗੂ ਬਣਾਏ ਜਾਣ ਦੀ ਸੰਭਾਵਨਾ ਹੈ ।

Real Estate