ਪੰਜਾਬ ਦੇ ਮੰਤਰੀ ਮੰਡਲ ਵਿੱਚ ਫੇਰਬਦਲ: ਸਿੱਧੂ ਬਣੇ ਬਿਜਲੀ ਮੰਤਰੀ

1480

ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਸਥਾਨਕ ਸਰਕਾਰਾਂ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਵਾਲੇ ਵਿਭਾਗ ਤੋਂ ਹਟਾ ਬਿਜਲੀ ਮੰਤਰੀ ਬਣਾ ਦਿੱਤਾ ਗਿਆ ਹੈ। ਸਿੱਧੂ ਕੋਲ ਹੁਣ ਬਿਜਲੀ ਅਤੇ ਨਵਿਆਉਣਯੋਗ ਊਰਜਾ ਵਿਭਾਗ ਹੈ।ਸਥਾਨਕ ਸਰਕਾਰਾਂ ਵਿਭਾਗ ਬ੍ਰਹਮ ਮੋਹਿੰਦਰਾ ਅਤੇ ਸੈਰ ਸਪਾਟਾ ਤੇ ਸਭਿਆਚਾਰਕ ਮਾਮਲਿਆਂ ਦਾ ਮੰਤਰਾਲਾ ਚਰਨਜੀਤ ਸਿੰਘ ਚੰਨੀ ਨੂੰ ਦੇ ਦਿੱਤਾ ਗਿਆ ਹੈ।

Real Estate