2 ਦਿਨ ਪਹਿਲਾਂ ਇਸ ਦੁਨੀਆ ਨੂੰ ਅਲਵਿਦਾ ਕਹਿ ਗਿਆ ਸੀ ਫਤਹਿਵੀਰ

2 ਸਾਲਾ ਫਤਿਹਵੀਰ ਜੂਨ 6 ਨੂੰ ਖੇਡਦੇ ਹੋਏ ਬੋਰਵੈੱਲ ਵਿੱਚ ਡਿੱਗ ਗਿਆ ਸੀ।ਪਿਛਲੇ 6 ਦਿਨ ਤੋਂ ਬਚਾਅ ਕਾਰਜ ਚੱਲ ਰਿਹਾ ਸੀ।ਫਤਿਹਵੀਰ ਨੂੰ ਕੱਢ ਕੇ ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਦੁਆਰਾ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਦੱਸਿਆ ਜਾ ਰਿਹਾ ਹੈ ਕਿ ਫਤਹਿਵੀਰ ਲਗਭਗ 2 ਦਿਨ ਪਹਿਲਾਂ ਹੀ ਇਸ ਦੁਨੀਆਂ ਤੋਂ ਚਲਾ ਗਿਆ ਸੀ । ਫਤਹਿਵੀਰ ਦਾ ਮ੍ਰਿਤਕ ਸਰੀਰ ਗਲਣਾ ਸੁ਼ਰੂ ਹੋ ਚੁੱਕਿਆ ਸੀ ।

Real Estate