6ਵੇਂ ਦਿਨ ਫਤਿਹਵੀਰ ਨੂੰ ਕੱਢਿਆ ਗਿਆ ਬਾਹਰ , ਹਾਲਤ ਨਾਜੁਕ

1008

ਆਖਰ 6ਵੇਂ ਦਿਨ ਬੋਰਵੈੱਲ ਵਿੱਚ ਫਸੇ ਫ਼ਤਿਹਵੀਰ ਨੂੰ ਅੱਜ ਸਵੇਰੇ ਬਾਹਰ ਕੱਢ ਲਿਆ ਗਿਆ ਹੈ। 2 ਸਾਲਾ ਫਤਿਹਵੀਰ ਜੂਨ 6 ਨੂੰ ਖੇਡਦੇ ਹੋਏ ਬੋਰਵੈੱਲ ਵਿੱਚ ਡਿੱਗ ਗਿਆ ਸੀ।ਪਿਛਲੇ 6 ਦਿਨ ਤੋਂ ਬਚਾਅ ਕਾਰਜ ਚੱਲ ਰਿਹਾ ਸੀ।ਫਤਿਹਵੀਰ ਨੂੰ ਕੱਢ ਕੇ ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਦੁਆਰਾ ਹਸਪਤਾਲ ਲੈ ਜਾਇਆ ਗਿਆ ਹੈ।ਉਸ ਦੀ ਹਾਲਤ ਬਾਰੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਕੀਤੀ ਗਈ ਹੈ।

Real Estate