PGI ਤੋਂ ਆਈ ਮਾੜੀ ਖ਼ਬਰ ,ਜਿੰਦਗੀ ਦੀ ਲੜਾਈ ਹਾਰ ਗਿਆ ਫਤਹਿ

819

ਆਖਰ 6ਵੇਂ ਦਿਨ ਬੋਰਵੈੱਲ ਵਿੱਚ ਫਸੇ ਫ਼ਤਿਹਵੀਰ ਨੂੰ ਅੱਜ ਸਵੇਰੇ ਬਾਹਰ ਕੱਢ ਲਿਆ ਗਿਆ ਹੈ। 2 ਸਾਲਾ ਫਤਿਹਵੀਰ ਜੂਨ 6 ਨੂੰ ਖੇਡਦੇ ਹੋਏ ਬੋਰਵੈੱਲ ਵਿੱਚ ਡਿੱਗ ਗਿਆ ਸੀ।ਪਿਛਲੇ 6 ਦਿਨ ਤੋਂ ਬਚਾਅ ਕਾਰਜ ਚੱਲ ਰਿਹਾ ਸੀ।ਫਤਿਹਵੀਰ ਨੂੰ ਕੱਢ ਕੇ ਮੌਕੇ ‘ਤੇ ਮੌਜੂਦ ਡਾਕਟਰਾਂ ਦੀ ਟੀਮ ਦੁਆਰਾ ਹਸਪਤਾਲ ਲੈ ਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ । ਫਤਹਿਵੀਰ ਇਸ ਦੁਨੀਆਂ ‘ਚ ਨਹੀਂ ਰਿਹਾ।

Real Estate