ਨੌਜਵਾਨ ਸਿੱਖ ਨੂੰ ਬਣਾਇਆ ਗਿਆ ਪਾਕਿਸਤਾਨ ਗੁਰਦੁਆਰਾ ਕਮੇਟੀ ਦਾ ਪ੍ਰਧਾਨ

872

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਜਵਾਨ ਸਿੱਖ ਨੇਤਾ ਸਤਵੰਤ ਸਿੰਘ ਨੂੰ ਕਮੇਟੀ ਦਾ ਪ੍ਰਧਾਨ ਸਿੰਘ ਨੂੰ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਅਮੀਰ ਸਿੰਘ ਨੂੰ ਪਾਕਿਸਤਾਨ ਕਮੇਟੀ ਦਾ ਜਰਨਲ ਸਕੱਤਰ ਬਣਾਇਆ ਗਿਆ ਹੈ ਜੋ ਕਿ ਸਾਬਕਾ ਪ੍ਰਧਾਨ ਬਿਸ਼ਨ ਸਿੰਘ ਦਾ ਛੋਟਾ ਭਰਾ ਹੈ । ਚੋਣ ਸਰਬਸੰਮਤੀ ਨਾਲ ਉਕਾਫ਼ ਬੋਰਡ ਪਾਕਿਸਤਾਨ ਦੇ ਮੁੱਖ ਦਫਤਰ ਲਾਹੌਰ ਪੁਨਰਗਠਨ ਕੀਤੀ ਗਈ ਗੁਰਦਵਾਰਾ ਕਮੇਟੀ ਦੀ ਪਲੇਠੀ ਮੀਟਿੰਗ ਵਿਚ ਕੀਤੀ ਗਈ । ਇਸ ਮੌਕੇ ਪਾਕਿਸਤਾਨ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਰੇ ਨਵੇਂ ਚੁਣੇ ਮੈਂਬਰ ਪਾਕਿਸਤਾਨ ਉਕਾਫ਼ ਬੋਰਡ ਦੇ ਚੇਅਰਮੈਨ ਸਕੱਤਰ ਤਾਰਿਕ ਵਜ਼ੀਰ ਖ਼ਾਂ ਸਮੇਤ ਹੋਰ ਸਿੱਖ ਆਗੂ ਹਾਜ਼ਰ ਸਨ।

Real Estate