ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦਾ ਸੂਬੇ ਦੇ ਮੰਤਰੀ ਵਜੋਂ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਮੁੱਖ ਮੰਤਰੀ ਨੇ ਸਿੱਧੂ ਦਾ ਅਸਤੀਫ਼ਾ ਪੰਜਾਬ ਦੇ ਰਾਜਪਾਲ ਵਿਜੇਂਦਰ ਪਾਲ ਸਿੰਘ ਬਦਨੌਰ ਨੂੰ ਭੇਜ ਦਿੱਤਾ ਹੈ। ਖ਼ਬਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਦਾ ਅਸਤੀਫ਼ਾ ਅੱਜ ਸਵੇਰੇ ਹੀ ਵੇਖਿਆ ਦੀ ਤੇ ਅੱਜ ਹੀ ਉਸ ਨੂੰ ਰਸਮੀ ਪ੍ਰਵਾਨਗੀ ਲਈ ਰਾਜਪਾਲ ਵੀ।ਪੀ।ਐੱਸ। ਬਦਨੌਰ ਕੋਲ ਭੇਜ ਦਿੱਤਾ ਹੈ।
ਸਿੱਧੂ ਨੇ ਜਦੋਂ ਆਪਣਾ ਅਸਤੀਫ਼ਾ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ਗਾਹ ਵਿਖੇ ਭੇਜਿਆ ਸੀ ਉਸ ਕੈਪਟਨ ਅਮਰਿੰਦਰ ਸਿੰਘ ਉੱਥੇ ਮੌਜੂਦ ਨਹੀਂ ਸਨ।
Punjab: CM Amarinder Singh accepts Navjot Sidhu's resignation
Read @ANI story | https://t.co/qfuRblyPgV pic.twitter.com/NCB4K0wrTT
— ANI Digital (@ani_digital) July 20, 2019
Real Estate