ਨੀਰਵ ਮੋਦੀ ਦਾ ਵਧਿਆ ਰਿਮਾਂਡ

644

ਲੰਡਨ ਵਿੱਚ ਭਾਰਤੀ ਭਗੌੜੇ ਨੀਰਵ ਮੋਦੀ ਦੇ ਰਿਮਾਂਡ ਵਿੱਚ ਵਾਧਾ ਕੀਤਾ ਗਿਆ ਹੈ। ਭਾਰਤੀ ਬੈਂਕ ਪੰਜਾਬ ਨੈਸ਼ਨਲ ਬੈਂਕ ਤੋਂ ਅਰਬਾਂ ਰੁਪਏ ਲੈ ਕੇ ਭੱਜਣ ਵਾਲੇ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਬਰਤਾਨੀਆ ਦੀ ਇੱਕ ਅਦਾਲਤ ਨੇ 22 ਅਗਸਤ ਤੱਕ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਲੰਡਨ ਦੀ ਜੇਲ੍ਹ ਤੋਂ ਵੀਡੀਓ ਕਾਨਫਰੰਸ ਰਾਹੀਂ ਕੇਸ ਦੀ ਸੁਣਵਾਈ ਹੋਈ।

Real Estate