ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਮਿਲੇਗਾ ਭਾਰਤ ਰਤਨ

898

ਭਾਰਤ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਦਾ ਐਵਾਰਡ ਦਿੱਤਾ ਜਾਵੇਗਾ। ਖਬਰਾਂ ਅਨੁਸਾਰ ਰਾਸ਼ਟਰਪਤੀ ਭਵਨ ਵੱਲੋਂ 8 ਅਗਸਤ ਨੂੰ ਪ੍ਰਣਬ ਮੁਖਰਜੀ ਨੂੰ ਭਾਰਤ ਰਤਨ ਸਨਮਾਨ ਦਿੱਤਾ ਜਾਵੇਗਾ। ਤੁਹਾਨੂੰ ਦੱਸ ਦੇਈਏ ਕਿ ਗਣਤੰਤਰ ਦਿਵਸ ਮੌਕੇ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਸਮੇਤ ਨਾਨਾਜੀ ਦੇਸ਼ਮੁਖ ਅਤੇ ਭੁਪੇਨ ਹਜਾਰਿਕਾ ਨੂੰ ਵੀ ਭਾਰਤ ਰਤਨ ਦੇਣ ਦਾ ਐਲਾਨ ਕੀਤਾ ਸੀ।

Real Estate