ਸੁਸ਼ਮਾ ਸਵਰਾਜ ਦੀ ਮੌਤ

1340

ਭਾਰਤ ਦੀ ਸਾਬਕਾ ਵਿਦੇਸ਼ ਮੰਤਰੀ ਅਤੇ ਭਾਜਪਾ ਦੀ ਸੀਨੀਅਰ ਆਗੂ ਸੁਸ਼ਮਾ ਸਵਰਾਜ ਨੂੰ ਦਿੱਲੀ ਦੇ ਏਮਜ ਹਸਪਤਾਲ ‘ਚ ਭਰਤੀ ਕਰਾਇਆ ਗਿਆ। ਜਿੱਥੇ ਉਹਨਾਂ ਦੀ ਹਾਲਤ ਬਹੁਤ ਗੰਭੀਰ ਬਣੀ ਹੋਈ ਸੀ ।
ਦੱਸਿਆ ਜਾ ਰਿਹਾ ਕਿ ਉਹਨਾ ਦੀ ਮੌਤ ਦਿਲ ਦੇ ਦੌਰੇ ਕਾਰਨ ਹੋਈ ।

ਸ੍ਰੀ ਮਤੀ ਸੁਸ਼ਮਾ ਸਵਰਾਜ ਨੇ ਸ਼ਾਮ 7:23 ਮਿੰਟ ਤੇ ਪ੍ਰਧਾਨ ਮੰਤਰੀ ਮੋਦੀ ਨੂੰ ਟਵਿੱਟਰ ‘ਤੇ ਵਧਾਈ ਦਿੱਤੀ ਸੀ ।

Real Estate