ਰਾਮ ਰਹੀਮ ਨੂੰ ਨਹੀਂ ਮਿਲੇਗੀ ਪੈਰੋਲ – ਅਰਜ਼ੀ ਰੱਦ

951

ਆਪਣੀ ਮਾਂ ਦੀ ਬਿਮਾਰੀ ਦਾ ਬਹਾਨਾ ਬਣਾ ਕੇ ਗੁਰਮੀਤ ਰਾਮ ਰਹੀਮ ਸਿੰਘ ਬਲਾਤਕਾਰ ਦੇ ਕੇਸ ਦੀ ਸਜ਼ਾ ਵਿੱਚੋਂ ਪੈਰੋਲ ਮੰਗ ਰਿਹਾ ਸੀ ।
ਪਰ ਹੁਣ ਜੇਲ੍ਹ ਪ੍ਰਸ਼ਾਸਨ ਨੇ ਇਸ ਅਰਜ਼ੀ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।ਰਾਮ ਰਹੀਮ ਦੀ ਧਰਮ ਪਤਨੀ ਨੇ ਹਾਈ ਕੋਰਟ ਵਿੱਚ ਅਪੀਲ ਕੀਤੀ ਸੀ ਕਿ ਉਹਨਾਂ ਨੇ ਪੈਰੋਲ ਲਈ ਹਰਿਆਣਾ ਜੇਲ੍ਹ ਪ੍ਰਸ਼ਾਸਨ ਨੂੰ ਬੇਨਤੀ ਕੀਤੀ ਕਿ ਡੇਰਾ ਮੁਖੀ ਮਾਂ ਨਸੀਬ ਕੌਰ ਬਿਮਾਰ ਹੈ ਅਤੇ ਉਸਦੀ ਦੇਖ ਭਾਲ ਕਰਨ ਲਈ ਰਾਮ ਰਹੀਮ ਨੂੰ ਪੈਰੋਲ ਦਿੱਤੀ ਜਾਵੇ ।
ਜਿਸ ਉਪਰ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਛੇਤੀ ਕਾਰਵਾਈ ਕਰਨ ਨੂੰ ਕਿਹਾ ਸੀ ।

Real Estate