ਸੁਖਪ੍ਰੀਤ ਬੁੱਢਾ ਰੋਮਾਨੀਆ ‘ਚ ਗ੍ਰਿਫਤਾਰ

1154

ਉੱਤਰੀ ਭਾਰਤ ਦੇ ‘ਮੋਸਟ ਵਾਂਟੇਡ’ ਗੈਂਗਸਟਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਰੋਮਾਨੀਆ ਦੇਸ਼ ’ਚੋਂ ਕਾਬੂ ਕਰ ਲਿਆ ਹੈ। ਖ਼ਬਰਾਂ ਅਨੁਸਾਰ ਸੁਖਪ੍ਰੀਤ ਸਿੰਘ ਬੁੱਢਾ ਨੂੰ ਇਸੇ ਹਫ਼ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸੁਖਪ੍ਰੀਤ ਬੁੱਢਾ ਪੰਜਾਬ ਵਿੱਚ ਹੀ ਨਹੀਂ, ਸਗੋਂ ਹਰਿਆਣਾ ਤੇ ਰਾਜਸਥਾਨ ਵਿੱਚ ਵੀ ਅੰਜਾਮ ਦਿੱਤੀਆਂ ਹਨ। ਸੁਖਪ੍ਰੀਤ ਸਿੰਘ ਬੁੱਢਾ ਮੋਗਾ ਜ਼ਿਲ੍ਹੇ ਦੇ ਪਿੰਡ ਕੁੱਸਾ ਦਾ ਜੰਮਪਲ਼ ਹੈ ਤੇ ਉਹ ਦਵਿੰਦਰ ਸਿੰਘ ਬੰਬੀਹਾ ਗੈਂਗ ਦੇ ਮੁਖੀ ਵਜੋਂ ਵਿਚਰਦਾ ਰਿਹਾ ਹੈ। ਸਾਲ 2016 ਦੌਰਾਨ ਬੰਬੀਹਾ ਇੱਕ ਪੁਲਿਸ ਮੁਕਾਬਲੇ ਦੌਰਾਨ ਮਾਰਿਆ ਗਿਆ ਸੀ। ਕਿਹਾ ਜਾ ਰਿਹਾ ਹੈ ਪਿਛਲੇ ਸਾਲ ਸੁਖਪ੍ਰੀਤ ਸਿੰਘ ਬੁੱਢਾ ਵਿਦੇਸ਼ ਭੱਜ ਗਿਆ ਸੀ।

Real Estate