‘ਆਪ’ ਦੀ ਬਾਗ਼ੀ ਵਿਧਾਇਕਾ ਅਲਕਾ ਲਾਂਬਾ ਦੀ ਸੋਨੀਆ ਗਾਂਧੀ ਨਾਲ ਮੁਲਾਕਾਤ

1185

ਦਿੱਲੀ ਦੇ ਚਾਂਦਨੀ ਚੌਕ ਤੋਂ ‘ਆਪ’ ਦੀ ਬਾਗ਼ੀ ਵਿਧਾਇਕਾ ਅਲਕਾ ਲਾਂਬਾ ਨੇ ਅੱਜ 10 ਜਨਪਥ ‘ਤੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਪਿਛਲ ੇਕਾਫੀ ਸਮੇਂ ਤੋਂ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਤੋਂ ਨਾਰਾਜ਼ ਚੱਲ ਰਹੀ ਚਾਂਦਨੀ ਚੌਕ ਤੋਂ ਵਿਧਾਇਕਾ ਅਲਕਾ ਲਾਂਬਾ ਨੇ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਛੇਤੀ ਹੀ ਅਸਤੀਫ਼ਾ ਦੇਣ ਦੇ ਸੰਕੇਤ ਦਿੱਤੇ ਸਨ। ਅਲਕਾ ਨੂੰ ਪਾਰਟੀ ਵਿਚ ਸ਼ਾਮਲ ਕਰਨ ਲਈ ਕਾਂਗਰਸ ਪਹਿਲਾਂ ਹੀ ਸੱਦਾ ਦੇ ਚੁੱਕੀ ਹੈ।

Real Estate