ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਸੁਣਵਾਈ ਦੌਰਾਨ CBI ਦੀ ਕਲੋਜ਼ਰ ਰਿਪੋਰਟ ’ਤੇ ਸਵਾਲ

1097

ਕੋਟਕਪੂਰਾ ਗੋਲੀਕਾਂਡ ਮਾਮਲੇ ਵਿੱਚ ਸਾਰੇ ਨਾਮਜ਼ਦ ਅਫ਼ਸਰਾਂ ਦੀ ਜ਼ਿਲ੍ਹਾ ਅਤੇ ਸ਼ੈਸ਼ਨ ਕੋਰਟ ਵਿੱਚ ਪੇਸ਼ੀ ਹੋਈ ਹੈ। ਅੱਜ ਚਾਰਜਸ਼ੀਟ ਸਬੰਧੀ ਦੋਹਾਂ ਧਿਰਾਂ ਵਿੱਚ ਤਿੱਖੀ ਬਹਿਸ ਹੋਈ। ਪੀੜਤ ਪਰਿਵਾਰ ਨੇ ਇਸ ਮਾਮਲੇ ਸਬੰਧੀ ਛਭੀ ਦੀ ਕਲੋਜ਼ਰ ਰਿਪੋਰਟ ’ਤੇ ਵੀ ਸਵਾਲ ਚੁੱਕੇ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ। ਇਸ ਦੌਰਾਨ ਚਾਰਜਸ਼ੀਟ ’ਤੇ ਮੁੜ ਬਹਿਸ ਕੀਤੀ ਜਾਏਗੀ। ਸੁਣਵਾਈ ਦੌਰਾਨ IG ਪਰਮਰਾਜ ਸਿੰਘ ਉਮਰਾਨੰਗਲ, ਸਾਬਕਾ SSP ਚਰਨਜੀਤ ਸ਼ਰਮਾ, SP ਬਲਜੀਤ ਸਿੰਘ ਸਿੱਧੂ, ADCP ਪਰਮਜੀਤ ਸਿੰਘ ਪੰਨੂ, ਇੰਸਪੈਕਟਰ ਗੁਰਦੀਪ ਸਿੰਘ ਪੰਧੇਰ ਤੇ ਕੋਟਕਪੂਰਾ ਦੇ ਸਾਬਕਾ MLA ਮਨਤਾਰ ਸਿੰਘ ਬਰਾੜ ਅਦਾਲਤ ਵਿੱਚ ਪੇਸ਼ ਹੋਏ। ਮਾਮਲੇ ਦੀ ਅਗਲੀ ਸੁਣਵਾਈ 27 ਸਤੰਬਰ ਨੂੰ ਹੋਵੇਗੀ।

Real Estate