ਜੇਲ੍ਹ ਗਿਆ ਆਪ ਦਾ ਇੱਕ ਵਿਧਾਇਕ

1037

ਦਿੱਲੀ ਦੀ ਇੱਕ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਸੋਮ ਦੱਤ ਨੂੰ 2015 ਦੇ ਇੱਕ ਕੇਸ ਵਿੱਚ ਉਸ ਨੂੰ 6 ਮਹੀਨੇ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ। ਹੁਣ ਮੈਜਿਸਟਰੇਟ ਅਦਾਲਤ ਵੱਲੋਂ ਉਸ ਦੀ ਅਪੀਲ ਨੂੰ ਰੱਦ ਕਰ ਦਿੱਤਾ ਹੈ ਅਤੇ ਛੇ ਮਹੀਨਿਆਂ ਲਈ ਤਿਹਾੜ ਜੇਲ੍ਹ ਭੇਜ ਦਿੱਤਾ ਹੈ ।
ਦੱਸਣਯੋਗ ਹੈ ਕਿ ਦਿੱਲੀ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਵਿਧਾਇਕ ਅਤੇ 50 ਵਿਅਕਤੀਆਂ ਨੇ ਗੁਲਾਬ ਬਾਗ਼ ਜਾ ਕੇ ਸੰਜੀਵ ਰਾਣਾ ਦੇ ਘਰ ਲਗਾਤਾਰ ਘੰਟੀ ਵਜਾਈ ਸੀ। ਇਸ ਤੋਂ ਬਾਅਦ ਜਦੋਂ ਸੰਜੀਵ ਰਾਣਾ ਨੇ ਇਸ ਦਾ ਵਿਰੋਧ ਕੀਤਾ ਤਾਂ ਵਿਧਾਇਕ ਦੇ ਸਮਰੱਥਕਾਂ ਨੇ ਉਸ ਦੀ ਕੁੱਟਮਾਰ ਕੀਤੀ ਸੀ।

Real Estate