ਆਪ ਵਲੋਂ ਹਰਿਆਣਾ ਦੀਆਂ ਵਿਧਾਨ ਸਭਾ ਚੋਣ ਲਈ 22 ਉਮੀਦਵਾਰ ਐਲਾਨੇ ਗਏ

771

ਆਮ ਆਦਮੀ ਪਾਰਟੀ ਵਲੋਂ ਹਰਿਆਣਾ ਦੀਆਂ ਵਿਧਾਨ ਸਭਾ ਚੋਣ ਤਰੀਕਾਂ ਦੇ ਐਲਾਨ ਤੋਂ ਅਗਲੇ ਦਿਨ 22 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਆਪ ਹਰਿਆਣਾ ਇਕਾਈ ਦੇ ਪ੍ਰਧਾਨ ਨਵੀਨ ਜਿੰਦਲ ਵਲੋਂ ਜਾਰੀ ਕੀਤੀ ਗਈ ਸੂਚੀ ਵਿਚ ਤਿੰਨ ਮਹਿਲਾ ਉਮੀਦਵਾਰਾਂ ਦੇ ਨਾਂ ਵੀ ਸ਼ਾਮਲ ਹਨ।

Real Estate