ਆਮ ਆਦਮੀ ਪਾਰਟੀ ਦੀਆਂ ਕੀ ਹਨ ਜਿਮਨੀ ਚੋਣਾਂ ਸਬੰਧੀ ਤਿਆਰੀਆਂ ?

770

ਆਮ ਆਦਮੀ ਪਾਰਟੀ ਆਗੂ ਭਗਵੰਤ ਮਾਨ ਨੇ ਪੰਜਾਬ ਵਿੱਚ ਜ਼ਿਮਨੀ ਚੋਣਾਂ ਦੇ ਐਲਾਨ ਬਾਰੇ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਮਨੀ ਚੋਣਾਂ ਲਈ ਬਿਲਕੁਲ ਤਿਆਰ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਪਹਿਲਾਂ ਹੀ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਸੀ, ਹੁਣ ਤਾਂ ਆਮ ਆਦਮੀ ਪਾਰਟੀ ਚੋਣਾਂ ਲੜਨੀਆਂ ਸਿੱਖ ਗਈ ਹੈ। ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਈ ਚੋਣਾਂ ਲੜੀਆਂ ਹਨ। 4 ਹਲਕਿਆਂ ‘ਤੇ ਹੋਣ ਵਾਲੀਆਂ ਇਨ੍ਹਾਂ ਜ਼ਿਮਨੀ ਚੋਣਾਂ ਪਾਰਟੀ ਆਪਣੇ ਦਮ ‘ਤੇ ਲੜੇਗੀ। ਉਨ੍ਹਾਂ ਦੱਸਿਆ ਕਿ ਜਲਦ ਹੀ ਉਹ ਆਪਣੇ ਵਰਕਰਾਂ ਨਾਲ ਵਿਚਾਰ-ਵਟਾਂਦਰਾ ਕਰਕੇ ਚੋਣ ਮੈਦਾਨ ਵਿੱਚ ਉਮੀਦਵਾਰਾਂ ਉਤਾਰ ਦੇਣਗੇ।

Real Estate