ਜੇਲ੍ਹ ਵਿੱਚੋਂ ਬਾਹਰ ਆਉਣ ਲਈ ਅਦਾਲਤ ਅੱਗੇ ਲੇਲੜੀਆਂ ਕੱਢਦਾ ਆਸਾਰਾਮ !

930

ਬਲਾਤਕਾਰ ਦੇ ਦੋਸ਼ਾਂ ਤਹਿਤ ਸਜ਼ਾ ਕੱਟ ਰਹੇ ਡੇਰੇਦਾਰ ਆਸਾਰਾਮ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ ‘ਚ ਉਨ੍ਹਾਂ ਨੇ ਆਪਣੀ ਸਜ਼ਾ ਨੂੰ ਖ਼ਤਮ ਕੀਤੇ ਜਾਣ ਦੀ ਮੰਗ ਕੀਤੀ ਸੀ। ਪਹਿਲਾਂ ਵੀ ਕਈ ਵਾਰ ਆਸਾਰਾਮ ਅਦਾਲਤ ਅੱਗੇ ਜੇਲ੍ਹ ਵਿੱਚੋਂ ਬਾਹਰ ਜਾਣ ਲਈ ਲੇਲੜੀਆਂ ਕੱਢ ਚੁੱਕਾ ਹੈ ।

Real Estate