ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨਾਲ ਕਈ ਮੀਟਿੰਗਾਂ ਕਰਨ ਮਗਰੋਂ ਅੱਜ ਆਖਰਕਾਰ ਦਿੱਲੀ ਦੇ ਚਾਂਦਨੀ ਚੌਕ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਅਲਕਾ ਲਾਂਬਾ ਕਾਂਗਰਸ ‘ਚ ਸ਼ਾਮਲ ਹੋ ਗਈ। ਉਨ੍ਹਾਂ ਨੇ ਪਾਰਟੀ ਨੇਤਾ ਪੀ। ਸੀ। ਚਾਕੋ ਦੀ ਮੌਜੂਦਗੀ ‘ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ। ਲੰਘੀ 3 ਤੇ 6 ਸਤੰਬਰ ਤੇ 10 ਅਕਤੂਬਰ ਨੂੰ ਅਲਕਾ ਲਾਂਬਾ ਨੇ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ ਸੀ।
https://twitter.com/LambaAlka/status/1182952721407561735
Real Estate