ਉੱਧਵ ਠਾਕਰੇ ਬਣੇ ਮਹਾਰਾਸ਼ਟਰ ਦੇ ਮੁੱਖ ਮੰਤਰੀ

ਮਹਾਰਾਸ਼ਟਰ ਦੇ ਅਗਲੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਲਈ ਉੱਧਵ ਠਾਕਰੇ ਸ਼ਿਵਾਜੀ ਪਾਰਕ ਪਹੁੰਚੇ ਜਿੱਥੇ ਉੱਧਵ ਠਾਕਰੇ ਨੇ ਮਹਾਰਾਸ਼ਟਰ ਦੇ 18ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਹੈ। ਉਨ੍ਹਾਂ ਤੋਂ ਬਾਅਦ ਏਕਨਾਥ ਸ਼ਿਮਦੇ ਸਮੇਤ ਹੋਰ ਮੰਤਰੀਆਂ ਨੇ ਵੀ ਹਲਫ਼ ਲਿਆ ।

Real Estate