ਬੀਤੀ ਰਾਤ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਹਮਲੇ ਦੀਆਂ ਖ਼ਬਰਾਂ

554

ਆਮ ਆਦਮੀ ਪਾਰਟੀ ਦੇ ਵਿਧਾਇਕ ਸਰਬਜੀਤ ਕੌਰ ਮਾਣੂੰਕੇ ‘ਤੇ ਕੱਲ੍ਹ ਦੇਰ ਰਾਤ ਜਗਰਾਓਂ ਦੇ ਚੌਂਕੀਮਾਨ ਟੋਲ ਪਲਾਜ਼ਾ ਦੇ ਕੋਲ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰਨ ਦੀਆ ਖ਼ਬਰਾਂ ਹਨ । ਖ਼ਬਰਾਂ ਅਨੁਸਾਰ ਹਮਲਾਵਰਾਂ ਨੇ ਉਹਨਾਂ ਦੀ ਕਾਰ ‘ਤੇ ਹਮਲਾ ਕੀਤਾ ਜਿਸ ਵਿਚ ਉਹ ਵਾਲ ਵਾਲ ਬਚ ਗਏ ।

Real Estate